ਸਿਹਤ ਮਾਡਲ : ਖ਼ਸਤਾ ਹਾਲਤ ਇਮਾਰਤ ’ਤੇ ‘ਤੰਦਰੁਸਤ ਸਿਹਤ ਕੇਂਦਰ’ ਦਾ ਬੋਰਡ

- ਪਿੰਡ ਦੇ ਇਕ ਘਰ ’ਚ ਚੱਲ ਰਿਹੈ ਭੋਤਨਾ ਦਾ ਸਿਹਤ ਕੇਂਦਰ; ਸਹੂਲਤਾਂ ਨਾ ਹੋਣ ਕਾਰਨ ਅਮਲਾ ਪ੍ਰੇਸ਼ਾਨ ਮਹਿਲ ਕਲਾਂ, 16 ਅਪਰੈਲ (ਰਵਿੰਦਰ ਸ਼ਰਮਾ) : ਸੂਬੇ ਵਿੱਚ ਸਿਹਤ ਮਾਡਲ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ…

ਯੁੱਧ ਨਸ਼ਿਆਂ ਵਿਰੁੱਧ : ਬਰਨਾਲਾ ਦੀ ਸੈਂਸੀ ਬਸਤੀ ਵਿੱਚ ਪੁਲਿਸ ਨੇ ਕੀਤੀ ਛਾਪੇਮਾਰੀ, 150 ਦੇ ਕਰੀਬ ਪੁਲਿਸ ਮੁਲਾਜ਼ਮ ਰਹੇ ਹਾਜ਼ਰ

ਬਰਨਾਲਾ, 15 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਮੁਖੀ ਵੱਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡੀ.ਆਈ.ਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਤੇ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦੇ ਦਿਸ਼ਾ-ਨਿਰਦੇਸ਼ਾਂ…

15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਫ਼ੀਲਡ ਕਾਨੂੰਗੋ ਗ੍ਰਿਫ਼ਤਾਰ,ਕਾਨੂੰਗੋ ਦੀ ਭੈਣ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ

- ਕੰਮ ਕਰਨ ਬਦਲੇ ਠੁੱਲੀਵਾਲ ਦੀ ਔਰਤ ਤੋਂ ਲਈ ਸੀ ਰਿਸ਼ਵਤ ਬਰਨਾਲਾ, 16 ਅਪ੍ਰੈਲ (ਰਵਿੰਦਰ ਸ਼ਰਮਾ) : ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਦੀ ਟੀਮ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਬਰਨਾਲਾ ਜਿਲੇ…

ਪੋਸ਼ਣ ਪਖਵਾੜੇ ਤਹਿਤ ਸੀ ਐਚ ਸੀ ਮਹਿਲ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਮਹਿਲ ਕਲਾਂ\ਬਰਨਾਲਾ, 15 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਆਯੁਸ਼ ਮੰਤਰਾਲਾ ਭਾਰਤ ਸਰਕਾਰ ਅਤੇ ਡਾਇਰੈਕਟਰ ਆਯੁਰਵੇਦਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ 23 ਅਪ੍ਰੈਲ ਤੱਕ ਪੋਸ਼ਣ ਪਖਵਾੜਾ ਮਨਾਇਆ ਜਾ…

ਸਰਬੱਤ ਦਾ ਭਲਾ ਟਰੱਸਟ ਵੱਲੋ 205 ਲੋੜਵੰਦ ਵਿਧਵਾਵਾਂ ਤੇ ਅਪਾਹਿਜਾਂ ਨੂੰ ਮਹੀਨਾ ਵਾਰ ਪੈਨਸ਼ਨ ਦੇ ਚੈੱਕ ਵੰਡੇ – ਸਿੱਧੂ

ਬਰਨਾਲਾ, 15 ਅਪ੍ਰੈਲ (ਰਵਿੰਦਰ ਸ਼ਰਮਾ) : ਸਥਾਨਕ ਗੁਰੂ ਘਰ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਸਰਬੱਤ ਦਾ ਭਲਾ ਟਰੱਸਟ ਵੱਲੋ 205 ਲੋੜਵੰਦ ਗਰੀਬ ਵਿਧਵਾਵਾਂ ਅਤੇ ਅਪਾਹਿਜਾਂ ਨੂੰ ਮਹੀਨਾ ਵਾਰ ਪੈਨਸ਼ਨ ਦੇ ਸਹਾਇਤਾ ਚੈੱਕ ਵੰਡੇ ਗਏ।…

ਸਕੂਲਾਂ ਦਾ ਨਵੀਨੀਕਰਨ, ਮਿਆਰੀ ਸਿੱਖਿਆ ਹੈ ਸਿੱਖਿਆ ਕ੍ਰਾਂਤੀ ਦਾ ਮੁੱਖ ਮੰਤਵ : ਹਰਿੰਦਰ ਸਿੰਘ ਧਾਲੀਵਾਲ

- ਬਰਨਾਲਾ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਠੁੱਲੇਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਬਰਨਾਲਾ, 15 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ…

ਵਿਧਾਇਕ ਉੱਗੋਕੇ ਨੇ 1.28 ਕਰੋੜ ਦੀ ਲਾਗਤ ਵਾਲੇ ਮੰਡੀ ਦੇ ਫੜ੍ਹ ਦੇ ਕੰਮ ਦਾ ਰੱਖਿਆ ਨੀਂਹ ਪੱਥਰ

- ਕਿਹਾ :  ਮਾਨ ਸਰਕਾਰ ਵਲੋਂ ਨਹੀਂ ਆਉਣ ਦਿੱਤੀ ਜਾ ਰਹੀ ਫੰਡਾਂ ਦੀ ਕਮੀ ਸ਼ਹਿਣਾ/ਬਰਨਾਲਾ, 15 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਦੇ ਫੰਡਾਂ ਨਾਲ…

ਪੰਜਾਬ ਦੇ ਵੱਡੇ ਸਰਕਾਰੀ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ ਦੀ ਬਿਜਲੀ ਗੁੱਲ! ਪੱਖੇ ਝੱਲਦੇ ਦਿਸੇ ਮਰੀਜ਼, ਸਰਕਾਰ ਦੇ ਪ੍ਰਬੰਧਾਂ ‘ਤੇ ਸਵਾਲਿਆ ਨਿਸ਼ਾਨ

ਪਟਿਆਲਾ, 15 (ਰਵਿੰਦਰ ਸ਼ਰਮਾ) : ਮਾਲਵੇ ਖੇਤਰ 'ਚ ਸੜਕ ਹਾਦਸਿਆਂ 'ਚ ਗੰਭੀਰ ਜ਼ਖਮੀ ਜਿਆਦਾਤਰ ਲੋਕਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫ਼ਰ ਕੀਤਾ ਜਾਂਦਾ ਹੈ ਕਿਉਂਕਿ ਲਗਭਗ ਸਾਰੇ ਜਿਲ੍ਹਾ ਪੱਧਰੀ ਹਸਪਤਾਲਾਂ ਵਿੱਚ ਗੰਭੀਰ ਜ਼ਖਮੀਆਂ ਨੂੰ…

ਗਲਤ ਸ਼ਬਦਾਵਲੀ ਵਰਤਣ ਅਤੇ ਛੇੜਖਾਨੀ ਕਰਨ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ

ਬਰਨਾਲਾ, 15 ਅਪ੍ਰੈਲ (ਰਵਿੰਦਰ ਸ਼ਰਮਾ) : ਮਾਨਯੋਗ ਅਦਾਲਤ ਅਨੁਪਮ ਗੁਪਤਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਬਰਨਾਲਾ ਵੱਲੋਂ ਹਰਮੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੱਤੀ ਰੋਡ, ਬਰਨਾਲਾ ਨੂੰ ਸਕੂਲ ਦੇ ਬੱਚਿਆਂ ਨੂੰ ਪੜ੍ਹਾਉਂਦੇ ਸਮੇਂ ਗਲਤ ਸ਼ਬਦਾਵਲੀ ਵਰਤਣ…

ਵਿਸਾਖੀ ਦੇ ਮੇਲੇ ’ਚੋਂ ਵਾਪਸ ਪਰਤ ਰਹੇ ਰੇਹੜੀ ਵਾਲਿਆਂ ਨਾਲ ਸਕਾਰਪੀਓ ਗੱਡੀ ਦੀ ਟੱਕਰ,1 ਦੀ ਮੌਤ ਤੇ 2 ਜ਼ਖ਼ਮੀ

ਤਪਾ ਮੰਡੀ, 15 ਅਪ੍ਰੈਲ (ਰਵਿੰਦਰ ਸ਼ਰਮਾ) : ਨਜ਼ਦੀਕ ਪਿੰਡ ਢਿੱਲਵਾਂ ਵਿਖੇ ਲੱਗੇ ਵਿਸਾਖੀ ਮੇਲੇ ਤੋਂ ਬੀਤੀ ਰਾਤ ਵਾਪਸ ਆ ਰਹੇ ਤਪਾ-ਢਿਲਵਾਂ ਰੋਡ ’ਤੇ ਇੱਕ ਸਕੂਲ ਨਜ਼ਦੀਕ 2 ਰੇਹੜੀ ਵਾਲਿਆਂ ਨਾਲ ਸਕਾਰਪੀਓ ਗੱਡੀ ਟਕਰਾਉਣ ਕਾਰਨ ਇੱਕ…