ਅਧਿਆਪਕਾਂ ’ਤੇ ਲਾਠੀਚਾਰਜ ਦੇ ਰੋਸ ਵਜੋਂ ਐੱਮ.ਪੀ. ਮੀਤ ਹੇਅਰ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਬਰਨਾਲਾ, 6 ਅਪ੍ਰੈਲ (ਰਵਿੰਦਰ ਸ਼ਰਮਾ) : ਬਠਿੰਡਾ ਜ਼ਿਲ੍ਹੇ ’ਚ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਤਨਖਾਹ ਨੂੰ ਲੈ ਕੇ ਚੱਲ ਰਹੇ ਧਰਨੇ ’ਤੇ ਪੁਲਿਸ ਦੁਆਰਾ ਲਾਠੀਚਾਰਜ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਬਰਨਾਲਾ ਵਿੱਚ ਭਾਰਤੀ ਕਿਸਾਨ…

ਜ਼ਿਲ੍ਹਾ ਬਰਨਾਲਾ ਦੇ 6 ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਸੋਮਵਾਰ ਨੂੰ

- ਸਿੱਖਿਆ ਕ੍ਰਾਂਤੀ : ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ ਬਰਨਾਲਾ, 6 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ…

ਬਰਨਾਲਾ ਜ਼ਿਲ੍ਹੇ ’ਚ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾ, ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਮੰਗਿਆ ਸਹਿਯੋਗ

- ਸਪੀਕਰ ਸੰਧਵਾ ਨੇ ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਦਾਸ ਬਾਵਾ ਦੇ ਤਾਜਪੋਸ਼ੀ ਸਮਾਗਮ 'ਚ ਕੀਤੀ ਸ਼ਿਰਕਤ - ਸੰਸਦ ਮੈਂਬਰ ਮੀਤ ਹੇਅਰ, ਵਿਧਾਇਕ ਕੁਲਵੰਤ ਪੰਡੋਰੀ, ਵਿਧਾਇਕ ਲਾਭ ਉੱਗੋਕੇ ਵੀ ਰਹੇ ਮੌਜੂਦ - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ…

ਤਰਕਸ਼ੀਲ ਸੁਸਾਇਟੀ ਪੰਜਾਬ ਦਾ ਦੋ ਰੋਜ਼ਾ ਸੂਬਾ ਡੈਲੀਗੇਟ ਇਜਲਾਸ ਸ਼ੁਰੂ

- ਮੂਲਵਾਦ ਦੀ ਸਿਆਸਤ ਖ਼ਿਲਾਫ਼ ਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ’ਚ ਇਨਸਾਫ਼ਪਸੰਦਾਂ ਨੂੰ ਇਕਮੁੱਠ ਹੋਣ ਦਾ ਸੱਦਾ ਬਰਨਾਲਾ, 6 ਅਪ੍ਰੈਲ (ਰਵਿੰਦਰ ਸ਼ਰਮਾ) : ਸਮਾਜ ਵਿਚ ਅੰਧ ਵਿਸ਼ਵਾਸ਼ਾਂ ਵਿਰੁੱਧ ਵਿਗਿਆਨਕ ਚੇਤਨਾ ਦੇ ਪ੍ਰਚਾਰ ਤੇ ਪ੍ਰਸਾਰ…

ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਨੂੰ ਦਾਖਲ ਕਰਨ ਲਈ ਟਰਾਇਲ 8 ਅਤੇ 9 ਅਪ੍ਰੈਲ ਨੂੰ

ਬਰਨਾਲਾ, 6 ਅਪ੍ਰੈਲ (ਰਵਿੰਦਰ ਸ਼ਰਮਾ) :  ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਅਥਲੈਟਿਕ,  ਕਿੱਕ ਬਾਕਸਿੰਗ, ਫੁੱਟਬਾਲ, , ਵੇਟਲਿਫਟਿੰਗ, ਕੁਸ਼ਤੀ, ਕਬੱਡੀ ਟਰਾਇਲ ਬਾਬਾ ਕਾਲਾ…

ਜਿਸ ਸਕੂਲ ’ਚ ਪਿਤਾ ਕਰਦਾ ਹੈ ਦਿਹਾੜੀ, ਉਸੇ ਸਕੂਲ ’ਚ ਧੀ ਆਈ ਮੈਰਿਟ ਸੂਚੀ ’ਚ

- 8ਵੀਂ ਜਮਾਤ ’ਚੋਂ ਬਰਨਾਲਾ ਜ਼ਿਲ੍ਹੇ ’ਚ ਹਾਸਲ ਕੀਤਾ ਪਹਿਲਾ ਸਥਾਨ ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) : ਪੀਐਮਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ…

ਬਰਨਾਲਾ ਦੇ ਪਿੰਡ ਕੁਰੜ ਪੁੱਜੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ

ਮਹਿਲ ਕਲਾਂ 5 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਮਹਿਲ ਕਲਾਂ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਬਾਵਾ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਉਨ੍ਹਾਂ ਦਾ ਸ਼ਾਨਦਾਰ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

ਤਪਾ\ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਲਗਾਤਾਰ ਜਾਰੀ…

ਜ਼ਿਲ੍ਹੇ ਦੀਆਂ ਪੰਜ ਮਾਰਕੀਟ ਕਮੇਟੀਆਂ ਹੇਠ ਆਉਂਦੇ 95 ਖ਼ਰੀਦ ਕੇਂਦਰਾਂ ਵਿੱਚ ਹੋਵੇਗੀ ਖਰੀਦ

- ਕਣਕ ਦੀ ਖ਼ਰੀਦ ਲਈ ਮੰਡੀਆਂ ਵਿੱਚ ਪ੍ਰਬੰਧ ਮੁਕਮੰਲ : ਡਿਪਟੀ ਕਮਿਸ਼ਨਰ ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) : ਕਣਕ ਦੀ ਖਰੀਦ ਲਈ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਬਰਨਾਲਾ, ਧਨੌਲਾ, ਤਪਾ, ਭਦੌੜ ਅਤੇ ਮਹਿਲ ਕਲਾਂ ਵਿਖੇ ਸਥਾਪਤ…

ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਨੇ ਖੂਨਦਾਨ ਕੈਂਪ ਲਗਾਇਆ

ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) :  ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਰਜਿ. ਬਰਨਾਲਾ ਵੱਲੋਂ ਖੂਨਦਾਨੀਆਂ ਦੇ ਸਹਿਯੋਗ ਨਾਲ 5 ਅਪ੍ਰੈਲ ਨੂੰ ਸਵੇਰੇ 9 ਤੋਂ 2 ਵਜੇ ਤੱਕ ਸਿਵਲ ਹਸਪਤਾਲ ਬਰਨਾਲਾ ਵਿਖੇ ਲਗਾਇਆ ਗਿਆ, ਜਿਸ…