Posted inਬਰਨਾਲਾ
ਫ਼ਰਵਾਹੀ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਬਰਨਾਲਾ, 9 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਬਠਿੰਡਾ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਿਲ੍ਹਾ ਬਰਨਾਲਾ ਦੇ ਪਿੰਡ ਫ਼ਰਵਾਹੀ ਦੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ…