Posted inਬਰਨਾਲਾ
ਪਰਮਿੰਦਰ ਸਿੰਘ ਭੰਗੂ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਨਿਯੁਕਤ
ਬਰਨਾਲਾ, 6 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਨਿਯੁਕਤ ਕੀਤੇ ਚੇਅਰਮੈਨਾਂ ਦੀ ਸੂਚੀ ’ਚ ਬਰਨਾਲਾ ਜ਼ਿਲ੍ਹੇ ਤੋਂ ਪਰਮਿੰਦਰ ਸਿੰਘ ਭੰਗੂ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।…









