Posted inਬਰਨਾਲਾ
ਪਿਛਲੇ ਕਈ ਮਹੀਨਿਆਂ ਤੋਂ ਸ਼ਕਤੀ ਨਗਰ ’ਚ ਸੀਵਰੇਜ ਓਵਰਫਲੋ, ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਲੋਕ
ਬਰਨਾਲਾ, 13 ਜੁਲਾਈ (ਰਵਿੰਦਰ ਸ਼ਰਮਾ) : ਪਿਛਲੇ ਕਈ ਸਾਲਾਂ ਤੋਂ ਦੇਸ਼ ਵਿੱਚ ਸਵੱਛ ਭਾਰਤ ਅਭਿਆਨ ਚਲਾ ਕੇ ਦੇਸ਼ ਦੇ ਕੋਨੇ ਕੋਨੇ ਨੂੰ ਸਾਫ ਸੁਥਰਾ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਅਭਿਆਨ ਦੀ ਸ਼ੁਰੂਆਤ…








