Posted inਬਰਨਾਲਾ
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ : ਵਿਧਾਇਕ ਕਾਲਾ ਢਿੱਲੋਂ
ਬਰਨਾਲਾ, , 20 ਜੂਨ (ਰਵਿੰਦਰ ਸ਼ਰਮਾ) : ਪੰਜਾਬ ਪੱਧਰ ’ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀ ਜਥੇਬੰਦੀ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ 10 ਜੂਨ ਤੋਂ ਲੈ…