ਸਫ਼ਾਈ ਸੇਵਕਾਂ ਨੇ ਨਗਰ ਪੰਚਾਇਤ ਦੇ ਪ੍ਰਧਾਨ ਤੇ ਕੌਂਸਲਰ ਖ਼ਿਲਾਫ਼ ਕੀਤੀ ਨਾਅਰੇਬਾਜੀ

ਬਰਨਾਲਾ\ਹੰਡਿਆਇਆ, 10 ਜੂਨ (ਰਵਿੰਦਰ ਸ਼ਰਮਾ) : ਨਗਰ ਪੰਚਾਇਤ ਹੰਡਿਆਇਆ ਦੇ ਸਫਾਈ ਸੇਵਕਾਂ ਵੱਲੋਂ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਅਤੇ ਮਹਿਲਾ ਕੌਂਸਲਰ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ…

ਬਰਨਾਲਾ ਨਗਰ ਕੌਂਸਲ ਦਾ 40 ਕਰੋੜ ਰੁਪਏ ਦਾ ਬਜਟ ਪਾਸ, ਵਿਕਾਸ ਕਾਰਜਾਂ ’ਤੇ ਖਰਚੇ ਜਾਣਗੇ 15 ਕਰੋੜ ਰੁਪਏ

ਬਰਨਾਲਾ, 10 ਜੂਨ (ਰਵਿੰਦਰ ਸ਼ਰਮਾ) : ਨਗਰ ਕੌਂਸਲ ਬਰਨਾਲਾ ਦੇ ਕੌਂਸਲਰਾਂ, ਪ੍ਰਧਾਨ ਅਤੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਇਸ ਸਾਲ ਲਈ 40 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਹੈ। ਇਸ ਵਾਰ ਨਗਰ ਕੌਂਸਲ ਨੂੰ ਸਭ ਤੋਂ…

ਬਲੈਕਮੇਲਿੰਗ ਤੋਂ ਤੰਗ ਆ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ

ਬਰਨਾਲਾ, 10 ਜੂਨ (ਰਵਿੰਦਰ ਸ਼ਰਮਾ) : ਬੀਤੇ ਦਿਨੀਂ ਇੱਕ‌ ਦੋਸਤ ਲੜਕੀ ਵੱਲੋਂ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਸ ਨੌਜਵਾਨ ਦੀ ਇਲਾਜ…

ਭਦੌੜ ਹਸਪਤਾਲ ‘ਚ ਡਾਕਟਰਾਂ ਦੀ ਘਾਟ ਕਾਰਨ ਰਾਤ ਨੂੰ ਐਮਰਜੈਂਸੀ ਸੇਵਾਵਾਂ ਠੱਪ

- ਐੱਸ.ਐੱਮ.ਓ ਸਮੇਤ 6 ਅਸਾਮੀਆਂ: ਸਿਰਫ਼ 2 ਡਾਕਟਰ ਤਾਇਨਾਤ ਬਰਨਾਲਾ, 9 ਜੂਨ (ਰਵਿੰਦਰ ਸ਼ਰਮਾ) : 25 ਹਜ਼ਾਰ ਦੀ ਆਬਾਦੀ ਵਾਲੇ ਭਦੌੜ ਅਤੇ ਆਸ-ਪਾਸ ਦੇ ਕਰੀਬ 30 ਪਿੰਡਾਂ ਦੀ ਆਬਾਦੀ ਨੂੰ ਮਿਲਾ ਕੇ ਕਰੀਬ 80 ਹਜ਼ਾਰ…

ਬਰਨਾਲਾ ਵਿਖੇ ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼

ਬਰਨਾਲਾ, 9 ਜੂਨ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਲਾਸ਼ ਬਰਨਾਲਾ-ਮਾਨਸਾ ਰੋਡ ’ਤੇ ਬਰਾਮਦ ਹੋਈ ਹੈ। ਇਸ ਬਾਰੇ…

ਬਰਨਾਲਾ ’ਚ ਕੂੜੇ ਦਾ ਡੰਪ ਖ਼ਤਮ ਕਰਨ ਦਾ ਕੰਮ ਸ਼ੁਰੂ

ਬਰਨਾਲਾ, 9 ਜੂਨ (ਰਵਿੰਦਰ ਸ਼ਰਮਾ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਬਰਨਾਲਾ ’ਚੋਂ ਕੂੜੇ ਦਾ ਡੰਪ ਖ਼ਤਮ ਕਰਨ ਲਈ ਪ੍ਰੋਜੈਕਟ ਦੀ ਸ਼ੁਰੂਆਤ…

ਬਰਨਾਲਾ ਸ਼ਹਿਰ ਨੂੰ ਮਿਲੀ ਪਹਿਲੀ ਹਾਈਡਰੋਲਿਕ ਲਿਫਟ ਮਸ਼ੀਨ

ਬਰਨਾਲਾ, 9 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਵਿਚ ਪਾਵਰਕਾਮ ਦੇ ਮੈਂਨਟੇਨੈਂਸ ਵਿਭਾਗ ਨੇ ਪਹਿਲੀ ਵਾਰ ਹਾਈਡਰੋਲਿਕ ਲਿਫਟ ਮਸ਼ੀਨ ਦਾ ਉਦਘਾਟਨ ਜੇਈ ਗੁਰਮੁਖ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਸਭ ਤੋਂ ਪਹਿਲਾਂ ਰੱਬ ਦਾ ਸ਼ੁਕਰਾਨਾ ਕੀਤਾ…

ਡੀਪੂ ’ਚ ਆਈ ਗਲੀ ਸੜੀ ਕਣਕ ਨੂੰ ਲੈ ਕੇ ਲੋਕਾਂ ਨੇ ਏਡੀਸੀ ਨੂੰ ਸੌਂਪਿਆ ਮੰਗ ਪੱਤਰ

ਬਰਨਾਲਾ, 8 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਪਿੰਡ ਸੇਖਾ ਦੀ ਭੈਣੀ ਪੱਤੀ ’ਚ ਸਥਿੱਤ ਇੱਕ ਰਾਸ਼ਨ ਡੀਪੂ ’ਤੇ ਮਜ਼ਦੂਰ ਵਰਗ ਦੇ ਲੋਕਾਂ ਲਈ ਭੇਜੀ ਗਈ ਗਲੀ ਸੜੀ ਕਣਕ ਨੂੰ ਲੈ ਕੇ ਮਜ਼ਦੂਰਾਂ ਵਲੋਂ…

ਦਾਣਾ ਮੰਡੀ ’ਚ ਬਣਿਆ ਕਾਟਨ ਯਾਰਡ ਬਣ ਰਿਹਾ ਨਸ਼ੇੜੀਆਂ ਦਾ ਅੱਡਾ

ਬਰਨਾਲਾ, 8 ਜੂਨ (ਰਵਿੰਦਰ ਸ਼ਰਮਾ) : ਸਰਕਾਰਾਂ ਦੀ ਅਣਦੇਖੀ ਕਾਰਨ ਵੱਡੀ ਗਿਣਤੀ ’ਚ ਸਰਕਾਰੀ ਇਮਾਰਤਾਂ ਖੰਡਰ ਬਣ ਚੁੱਕੀਆਂ ਹਨ ਤੇ ਇਨ੍ਹਾਂ ’ਚੋਂ ਕਈ ਇਮਾਰਤਾਂ ਹੁਣ ਨਸ਼ੇੜੀਆਂ ਦਾ ਅੱਡਾ ਬਣਕੇ ਰਹਿ ਗਈਆਂ ਹਨ। ਅਜਿਹੀ ਹੀ ਇੱਕ…

ਕੈਨੇਡਾ ਤੋਂ ਰਿਫਿਊਜ਼ਲ ਆਉਣ ‘ਤੇ ਬਰਨਾਲਾ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬਰਨਾਲਾ, 8 ਜੂਨ (ਰਵਿੰਦਰ ਸ਼ਰਮਾ) : ਵਿਦੇਸ਼ ਜਾਣ ਦਾ ਸੁਪਨਾ ਪੂਰਾ ਨਾ ਹੋਣ 'ਤੇ ਜ਼ਿਲ੍ਹਾ ਬਰਨਾਲਾ ਦੇ ਇਕ ਨੌਜਵਾਨ ਵੱਲੋਂ ਖੁਦ ਨੂੰ ਗੋਲ਼ੀ ਮਾਰ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 20…