Posted inਬਰਨਾਲਾ
ਲੜਕੀਆਂ ਵਾਸਤੇ ਕਮਿਸ਼ਨਡ ਅਫ਼ਸਰ ਵਜੋਂ ਕਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ
- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵੱਲੋਂ 27 ਅਪ੍ਰੈਲ ਨੂੰ ਲਈ ਜਾਵੇਗੀ ਦਾਖਲਾ ਪ੍ਰੀਖਿਆ ਬਰਨਾਲਾ, 20 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ…