ਸਿਹਤ ਵਿਭਾਗ ਵੱਲੋਂ ਟੀ ਬੀ ਦੀ ਜਾਂਚ ਤੋਂ ਇਲਾਜ ਤੱਕ ਬਿਲਕੁੱਲ ਮੁਫ਼ਤ : ਸਿਵਲ ਸਰਜਨ
ਬਰਨਾਲਾ, 24 ਮਾਰਚ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਟੀ ਬੀ (ਤਪਦਿਕ) ਬਾਰੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ 'ਚ…