ਬਰਨਾਲਾ ਅਦਾਲਤ ਨੇ ਵਿਅਕਤੀ ਨੂੰ ਕੇਸ ’ਚੋਂ ਤਾਂ ਕਰ ਦਿੱਤਾ ਸੀ ਬਰੀ, ਪਰ ਗੈਰ ਹਾਜ਼ਰ ਰਹਿਣ ਕਾਰਨ ਕਸੂਤਾ ਫ਼ਸਿਆ

ਬਰਨਾਲਾ, 7 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਆਈ.ਪੀ.ਐੱਸ. ਦੀ ਅਗਵਾਈ ਹੇਠ ਪੀ.ਓ. ਸਟਾਫ਼ ਬਰਨਾਲਾ ਦੀ ਪੁਲਿਸ ਨੇ ਐਕਸਾਈਜ਼ ਐਕਟ ਦੇ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ…

ਅੱਜ ਬਰਨਾਲਾ ਵਿੱਚ ਹੋਈ ਪਹਿਲੀ ਮੌਕ ਡਰਿੱਲ

- ਸਕੂਲੀ ਵਿਦਿਆਰਥੀਆਂ, ਸਟਾਫ ਮੈਂਬਰਾਂ, ਸਿਵਲ ਡਿਫੈਂਸ ਵਾਰਡਨ ਨੂੰ ਅੱਗ ਲੱਗਣ ਦੇ ਹਾਲਤਾਂ 'ਚ ਕੀਤੇ ਜਾਣਾ ਵਾਲੇ ਕੰਮ ਬਾਰੇ ਦੱਸਿਆ ਗਿਆ - ਲੋਕ ਸ਼ਾਂਤ ਰਹਿਣ ਅਤੇ ਅਫਵਾਹਾਂ ਤੋਂ ਬਚਣ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਬਰਨਾਲਾ, 7…

20 ਮਈ ਦੀ ਦੇਸ਼ ਪੱਧਰੀ ਹੜ੍ਹਤਾਲ ’ਚ ਵੱਧ ਚੜ੍ਹ ਕੇ ਭਾਗ ਲੈਣਗੀਆਂ ਮਜ਼ਦੂਰ ਜੱਥੇਬੰਦੀਆਂ

ਬਰਨਾਲਾ , 7 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੀਆਂ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵਿੱਚ ਸ਼ਾਮਲ ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਸਕੱਤਰ ਖੁਸ਼ੀਆ ਸਿੰਘ, ਮੀਤ ਪ੍ਰਧਾਨ ਕੌਰ ਸਿੰਘ ਕਲਾਲ…

ਬਰਨਾਲਾ ’ਚ ਡਰੰਮ ਫਟਣ ਨਾਲ ਵੱਡਾ ਧਮਾਕਾ, ਲੋਕ ਸਹਿਮੇ, ਜਾਨੀ ਨੁਕਸਾਨ ਤੋਂ ਬਚਾਅ

ਬਰਨਾਲਾ, 7 ਮਈ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਦੇ ਵਾਰਡ ਨੰਬਰ 22 ’ਚ ਪ੍ਰੇਮ ਨਗਰ ਦੇ ਰਿਹਾਇਸ਼ੀ ਇਲਾਕੇ ’ਚ ਇਕ ਪੁਰਾਣੇ ਤੇਲ ਦੇ ਡਰੰਮ ਦੇ ਫਟਣ ਕਾਰਨ ਧਮਾਕਾ ਹੋ ਗਿਆ ਤੇ ਡਰੰਮ ਨੂੰ ਅੱਗ ਲੱਗ…

7 ਮਈ ਸ਼ਾਮ 8 ਵਜੇ ਬਰਨਾਲਾ ਸ਼ਹਿਰ ‘ਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ 

- ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ : ਡਿਪਟੀ ਕਮਿਸ਼ਨਰ  - ਬਰਨਾਲਾ ਵਾਸੀਆਂ ਨੂੰ ਸ਼ਾਮ 8 ਵਜੇ ਲਾਇਟਾਂ ਬੰਦ ਕਰਨ ਦੀ ਅਪੀਲ  ਬਰਨਾਲਾ, 6 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ…

ਸੀ.ਏ. ਡਾ. ਪਰਦੀਪ ਗੋਇਲ ਕਮੇਟੀ ਫਾਰ ਮੈਂਬਰਜ਼ ਇਨ ਇੰਟਰਪਨਿਊਰਸ਼ਿਪ ਐਂਡ ਪਬਲਿਕ ਸਰਵਿਸ ਆਫ ਇੰਡੀਆਂ ਵਿੱਚ ਨਿਯੁਕਤ

ਬਰਨਾਲਾ, 6 ਮਈ (ਰਵਿੰਦਰ ਸ਼ਰਮਾ) : ਬਰਨਾਲਾ ਦੇ ਮੰਨੇ-ਪ੍ਰਮੰਨੇ ਟੈਕਸ ਲਾਅਰ ਅਤੇ ਪਿਛਲੇ ਲੰਮੇ ਸਮੇਂ ਤੋਂ ਐਸ.ਜੀ.ਪੀ.ਸੀ. ਸ੍ਰੀ ਅੰਮ੍ਰਿਤਸਰ ਦੇ ਲੀਗਲ ਅਡਵਾਇਜ਼ਰ (ਟੈਕਸੇਸ਼ਨ) ਦੇ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਸੀ.ਏ. ਡਾ. ਪਰਦੀਪ ਗੋਇਲ, ਆਪਣੀ…

ਮਹਿਲ ਕਲਾਂ ’ਚ 2 ਦੁਕਾਨਦਾਰ ਭਰਾਵਾਂ ਦੀ ਕੁੱਟਮਾਰ ਕਰ ਖੋਹੀ ਨਕਦੀ

ਬਰਨਾਲਾ, 6 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਦੋ ਦੁਕਾਨਦਾਰ ਭਰਾਵਾਂ ਨਾਲ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਸੋਮਵਾਰ ਦੇਰ ਰਾਤ ਨਿਹਾਲੂਵਾਲ ਪਿੰਡ ਦੀ ਲਿੰਕ ਸੜਕ…

ਬਰਨਾਲਾ ’ਚ ਲੋਕਾਂ ਨੇ ਠੇਕੇ ਨੂੰ ਲਾਇਆ ਤਾਲਾ : ਇਕ ਪਾਸੇ ਨਸ਼ਾ ਵਿਰੋਧੀ ਮੁਹਿੰਮ, ਦੂਜੇ ਪਾਸੇ ਖੁੱਲ੍ਹ ਰਹੇ ਗਲੀ-ਗਲੀ ਸ਼ਰਾਬ ਦੇ ਠੇਕੇ

ਬਰਨਾਲਾ, 6 ਮਈ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਦੇ ਸੇਖਾ ਰੋਡ ਗਲੀ ਨੰਬਰ 4 ਦੇ ਰਿਹਾਇਸ਼ੀ ਖੇਤਰ ’ਚ ਸ਼ਰਾਬ ਦਾ ਠੇਕਾ ਖੋਲ੍ਹਣ ਰੋਸ ਵਜੋਂ ਵਾਰਡ ਵਾਸੀਆਂ ਵਲੋਂ ਠੇਕੇ ਅੱਗੇ ਧਰਨਾ ਦੇ ਕੇ ਪ੍ਰਸ਼ਾਸ਼ਨ ਤੇ ਮੁੱਖ…

ਸਿੱਖਿਆ ਕ੍ਰਾਂਤੀ ਪੰਜਾਬ : 13.16 ਲੱਖ ਰੁਪਏ ਦੇ ਕੰਮਾਂ ਦਾ ਸਕੂਲਾਂ ‘ਚ ਕੀਤਾ ਗਿਆ ਉਦਘਾਟਨ

- ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਲਿਆ ਰਹੀ ਹੈ ਬਦਲਾਅ : ਹਰਿੰਦਰ ਧਾਲੀਵਾਲ ਬਰਨਾਲਾ, 6 ਮਈ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ - ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ.…

ਬੁੱਧਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਮੁੜ੍ਹ ਬੰਦ ਰਹੇਗੀ ਬਿਜਲੀ

ਬਰਨਾਲਾ, 6 ਮਈ (ਰਵਿੰਦਰ ਸ਼ਰਮਾ) : ਮਿਤੀ 7 ਮਈ 2025 ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇੰਜ. ਪ੍ਰਦੀਪ ਸ਼ਰਮਾ ਐਸ ਡੀ ੳ ਸਬ-ਡਵੀਜਨ ਸਬ-ਅਰਬਨ ਬਰਨਾਲਾ, ਇੰਜ…