Posted inਬਰਨਾਲਾ
ਪੰਜਾਬ ‘ਚ 60 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਪੁੱਜੀ, 54 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖਰੀਦ: ਮੰਤਰੀ ਲਾਲ ਚੰਦ ਕਟਾਰੂਚੱਕ
- 8000 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਤਬਦੀਲ, ਮਜ਼ਦੂਰਾਂ ਅਤੇ ਪੱਲੇਦਾਰਾਂ ਨੂੰ ਮਿਲਣ ਵਾਲੇ ਮੇਹਨਤਾਨੇ 'ਚ ਵਾਧਾ, ਲਗਭਗ 10 ਕਰੋੜ ਰੁਪਏ ਦਾ ਲਾਭ ਮਿਲੇਗਾ - ਮੰਤਰੀ ਵਲੋਂ ਜ਼ਿਲ੍ਹਾ ਬਰਨਾਲਾ ਦੀ ਮੁੱਖ ਅਨਾਜ…