Posted inਬਰਨਾਲਾ
ਵਿਦਿਆਰਥੀ ਪਾਠਕ੍ਰਮ ਦੇ ਨਾਲ ਨਾਲ ਹੋਰ ਪੁਸਤਕਾਂ ਪੜ੍ਹਨ ਦੀ ਆਦਤ ਪਾਉਣ : ਖੁੱਡੀ ਕਲਾਂ
ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਇਨਸਾਨ ਖਾਸ ਕਰਕੇ ਵਿਦਿਆਰਥੀਆਂ ਦੇ ਜੀਵਨ 'ਚ ਪੁਸਤਕਾਂ ਦਾ ਬਹੁਤ ਵੱਡਾ ਮਹੱਤਵ ਹੈ। ਵਿਦਿਆਰਥੀਆਂ ਨੂੰ ਪਾਠਕ੍ਰਮ ਦੇ ਨਾਲ ਨਾਲ ਹੋਰ ਪੁਸਤਕਾਂ ਪੜ੍ਹਨ ਦੀ ਆਦਤ ਪਾਉਣੀ ਚਾਹੀਦੀ ਹੈ। ਇਹਨਾਂ ਸ਼ਬਦਾਂ…