ਸਿਹਤ ਵਿਭਾਗ ਨੇ ਮਨਾਇਆ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ”
ਬਰਨਾਲਾ, 16 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲੇ ਵਿੱਚ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ” ਮਨਾਇਆ ਗਿਆ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਕੈਂਸਰ…