Posted inਬਰਨਾਲਾ
ਬਰਨਾਲਾ ’ਚ ਨਸ਼ੇ ਦੀ ਓਵਰਡੋਜ਼ ਕਾਰਨ ਮਜ਼ਦੂਰ ਪਰਿਵਾਰ ਦੇ ਨੌਜਵਾਨ ਦੀ ਮੌਤ
ਬਰਨਾਲਾ, 25 ਜੁਲਾਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਚੰਨਣਵਾਲ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਜਦੂਰ ਪਰਿਵਾਰ ਨਾਲ ਸਬੰਧਿਤ ਸੀ। ਇਸ ਸਬੰਧੀ…