21 ਮਈ ਨੂੰ ਬਰਨਾਲਾ ਵਿੱਚ ਲਗਾਇਆ ਜਾਵੇਗਾ ਈ-ਨੈਮ ਸਕੀਮ ਸਬੰਧੀ ਜਾਗਰੂਕਤਾ ਕੈਂਪ

ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਮੋਹਾਲੀ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ ਵਪਾਰੀਆਂ ਨੂੰ ਫਸਲਾਂ ਦੀ ਆਨਲਾਈਨ ਵਿਕਰੀ ਤੇ ਭਾਅ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ…

ਹਰੇਕ 4 ਵਿੱਚੋਂ 1 ਵਿਅਕਤੀ ਹਾਈਪਰਟੈਂਨਸ਼ਨ ਭਾਵ ਬਲੱਡ ਪ੍ਰੈਸ਼ਰ ਦਾ ਮਰੀਜ : ਡਾ. ਗੁਰਤੇਜਿੰਦਰ ਕੌਰ

ਮਹਿਲ ਕਲਾਂ, ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਚ.ਸੀ ਮਹਿਲ ਕਲਾਂ ਦੇ ਐਸ.ਐਮ.ਓ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਖੇ…

ਸਿਹਤ ਵਿਭਾਗ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ

ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹਾਈਪਰਟੈਂਨਸ਼ਨ ਦਿਵਸ ਮਨਾਇਆ ਗਿਆ ਤਾਂ ਜੋ ਲੋਕਾਂ…

ਹੁਣ ਰੂੜੇਕੇ ਦੇ ਮੈਡੀਕਲ ਸਟੋਰ ’ਤੇ ਪਾਈ ਗਈ ਨਿਯਮਾਂ ਦੀ ਉਲੰਘਣਾ, ਹੋਵੇਗੀ ਕਾਰਵਾਈ

- ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਂਦੀ ਹੈ ਕਾਰਵਾਈ : ਡਰੱਗ ਕੰਟਰੋਲ ਅਫ਼ਸਰ ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਡਿਪਟੀ ਕਮਿਸ਼ਨਰ ਟੀ ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ…

10ਵੀਂ ਜਮਾਤ ਦੇ ਨਤੀਜ਼ਿਆਂ ’ਚ ਇੰਨ੍ਹਾਂ 4 ਵਿਦਿਆਰਥੀਆਂ ਨੇ ਚਮਕਾਇਆ ਜ਼ਿਲ੍ਹਾ ਬਰਨਾਲਾ ਦਾ ਨਾਮ

ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ 4 ਵਿਦਿਆਰਥੀਆਂ ਨੇ ਮੈਰਿਟ ਵਿੱਚ ਆਪਣਾ ਸਥਾਨ ਬਣਾਇਆ ਹੈ।  ਇਸ ਸਬੰਧੀ ਜਾਣਕਾਰੀ…

ਸੜਕ ਦੇ ਦੋਨੇ ਪਾਸੇ ਨਜਾਇਜ਼ ਕਬਜ਼ੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ, ਜੌਆਂ ਦਾ ਭਰਿਆ ਟਰਾਲਾ ਦੂਜੇ ਟਰਾਲੇ ਨਾਲ ਟਕਰਾਇਆ

ਤਪਾ ਮੰਡੀ, 17 ਮਈ (ਰਵਿੰਦਰ ਸ਼ਰਮਾ) : ਬੀਤੀ ਰਾਤ ਸ਼ਾਂਤੀ ਹਾਲ ਨਜ਼ਦੀਕ ਜੌਆਂ ਦਾ ਭਰਿਆ ਇੱਕ ਘੋੜਾ ਟਰਾਲਾ ਸੜਕ ਤੇ ਬਾਹਰ ਸਾਈਡ ਤੇ ਖੜੇ ਇੱਕ ਘੋੜੇ ਟਰਾਲੇ ਨਾਲ ਟਕਰਾ ਗਿਆ, ਜਿਸ ਕਾਰਨ ਘੋੜੇ ਟਰਾਲੇ ਦਾ…

ਜ਼ਿਲ੍ਹੇ ਵਿੱਚ ਚੱਲ ਰਹੀਆਂ 90 ਯੋਗ ਕਲਾਸਾਂ : ਡਿਪਟੀ ਕਮਿਸ਼ਨਰ

- 2987 ਲੋਕ ਲੈ ਰਹੇ ਹਨ ਯੋਗਾ ਦਾ ਲਾਹਾ ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ “ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਹੇਠ ਬਰਨਾਲਾ ਜ਼ਿਲ੍ਹੇ ਵਿੱਚ 90 ਯੋਗ ਕਲਾਸਾਂ ਚੱਲ ਰਹੀਆਂ ਹਨ। ਕਰੋ ਯੋਗ, ਰਹੋ ਨਿਰੋਗ…

ਵਿਦਿਆਰਥੀ ਆਪਣੇ ਸਮੇਂ ਦਾ ਸਹੀ ਇਸਤੇਮਾਲ ਕਰਕੇ ਮੇਹਨਤ ਕਰਨ : ਡਿਪਟੀ ਕਮਿਸ਼ਨਰ

- 12ਵੀਂ ਜਮਾਤ, ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚੋਂ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ…

ਡੇਂਗੂ ਤੋਂ ਬਚਾਅ ਲਈ ਸਮਾਜ ’ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ : ਸਿਵਲ ਸਰਜਨ

ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ‘ਸਮੇਂ ਸਿਰ ਕਾਰਵਾਈ, ਡੇਂਗੂ ਤੋਂ ਬਚਾਅ, ਆਲੇ ਦੁਆਲੇ ਦੀ ਸਫਾਈ, ਸਿਹਤਮੰਦ ਜ਼ਿੰਦਗੀ‘ ਵਿਸ਼ੇ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਰਾਸਟਰੀ ਡੇਂਗੂ ਦਿਵਸ ਮਨਾਇਆ ਗਿਆ। …

100 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਣੇ ਸੱਸ ਤੇ ਨੂੰਹ ਗ੍ਰਿਫ਼ਤਾਰ

ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਥਾਣਾ ਸ਼ਹਿਣਾ ਦੀ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਸਣੇ ਸੱਸ ਤੇ ਨੂੰਹ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ) ਅਸ਼ੋਕ ਸ਼ਰਮਾ…