ਵਿਸ਼ੇਸ਼ ਕੈਂਪ ਲਗਾ ਕੇ ਮਨਾਇਆ ਜਾ ਰਿਹਾ ਵਿਸ਼ਵ ਟੀਕਾਕਰਨ ਹਫ਼ਤਾ : ਸਿਵਲ ਸਰਜਨ

- 30 ਅਪ੍ਰੈਲ ਤੱਕ ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹਿਰ ਵਿੱਚ ਗਤੀਵਿਧੀਆਂ ਜਾਰੀ

ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਰੂਪ ਵਿੱਚ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ਸ਼ਹਿਰ…

ਚੀਮਾ ਜੋਧਪੁਰ ਵਿੱਚ ਸਾਈਬਰ ਸੁਰੱਖਿਆ ਜਾਗਰੂਕਤਾ ਸੈਮੀਨਾਰ

ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) :  ਵਿਦਿਆਰਥੀਆਂ ਵਿੱਚ ਵੱਧ ਰਹੀਆਂ ਸਾਈਬਰ ਅਪਰਾਧਿਕ ਗਤੀਵਿਧੀਆਂ ਅਤੇ ਸਾਈਬਰ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ ਵਿਖੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ…

ਸਿੱਖਿਆ ਕ੍ਰਾਂਤੀ : ਵਿਧਾਇਕ ਉੱਗੋਕੇ ਵਲੋਂ ਅਲਕੜੇ ਅਤੇ ਮੱਝੂਕੇ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

- ਕਿਹਾ : ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਦਿੱਤੇ ਜਾ ਰਹੇ ਹਨ ਆਧੁਨਿਕ ਉਪਕਰਨ ਭਦੌੜ/ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ਸਿੱਖਿਆ ਕ੍ਰਾਂਤੀ ਵਿੱਚ ਆਮ ਜਨਤਾ ਵੀ ਆਪਣਾ ਵਡਮੁੱਲਾ…

ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 27 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਹਲਕਾ ਬਰਨਾਲਾ ਵਿੱਚ ਜਲੂਰ ਦੇ ਦੋ ਸਕੂਲਾਂ ਦੇ ਉਦਘਾਟਨ ਸੰਸਦ ਮੈਂਬਰ…

ਬਰਨਾਲਾ ਦੀ ਦਾਣਾ ਮੰਡੀ ’ਚ ਸਥਿਤ ਝੁੱਗੀਆਂ-ਝੌਪੜੀਆਂ ਨੂੰ ਲੱਗੀ ਅੱਗ, ਸਮਾਨ ਮੱਚ ਕੇ ਸੁਆਹ

ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਵੀਰਵਾਰ ਸਵੇਰੇ ਬਰਨਾਲਾ ਦੀ ਦਾਣਾ ਮੰਡੀ ’ਚ ਝੁੱਗੀਆਂ-ਝੌਪੜੀਆਂ ਬਣਾਕੇ ਆਪਣਾ ਗੁਜ਼ਾਰਾ ਕਰ ਰਹੇ ਗਰੀਬ ਪਰਿਵਾਰਾਂ ਦੀਆਂ ਸੈਂਕੜੇ ਝੁੱਗੀਆਂ-ਝੌਪੜੀਆਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ…

ਹੁਣ ਜ਼ਿਲ੍ਹੇ ਦੇ ਪਿੰਡ ਛਾਪਾ ਦੇ ਮੈਡੀਕਲ ਸਟੋਰਾਂ ’ਤੇ ਪਾਈ ਗਈ ਨਿਯਮਾਂ ਦੀ ਉਲੰਘਣਾ, ਹੋਵੇਗੀ ਕਾਰਵਾਈ

ਮਹਿਲ ਕਲਾਂ\ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸਿ਼ਆਂ ਵਿਰੁੱਧ' ਤਹਿਤ ਡਰੱਗਜ਼ ਕੰਟਰੋਲ ਵਿੰਗ ਵੱਲੋਂ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ 'ਚ ਚੈਕਿੰਗ ਮੁਹਿੰਮ ਜਾਰੀ ਹੈ ਤਾਂ ਜੋ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ…

ਸਰਕਾਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰ ਰਹੀ ਹੈ ਸਰਕਾਰੀ ਸਕੂਲਾਂ ਦੀ ਕਾਇਆ ਕਲਪ : ਵਿਧਾਇਕ ਉੱਗੋਕੇ

- ਢਿੱਲਵਾਂ ਨਾਭਾ ਅਤੇ ਜੈਮਲ ਸਿੰਘ ਵਾਲਾ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤਪਾ/ਭਦੌੜ, 23 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸਿੱਖਿਆ ਕ੍ਰਾਂਤੀ ਲਿਆਕੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕੀਤਾ…

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ : ਧਾਲੀਵਾਲ

- ਪਿੰਡ ਦਾਨਗੜ੍ਹ ਦੇ ਸਕੂਲਾਂ ਵਿਚ 21.6 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ  ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ…

ਪਰਿਵਾਰਕ ਮੈਂਬਰਾਂ ਨੇ ਪੁਲਿਸ ਖਿਲਾਫ਼ ਕੀਤਾ ਰੋਸ ਜਾਹਰ

- ਪੁਲਿਸ ਵੱਲੋਂ ਨਸ਼ੇ ਦੇ ਮਾਮਲੇ ’ਚ ਨੌਜਵਾਨਾਂ ਨੂੰ ਕਾਬੂ ਕਰਨ ਦਾ ਮਾਮਲਾ ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਬਰਨਾਲਾ ਪੁਲਿਸ ਵਲੋਂ ਨਸ਼ੇ ਦੇ ਮਾਮਲੇ ’ਚ ਕੁੱਝ ਨੌਜਵਾਨਾਂ ਨੂੰ…