Posted inਬਰਨਾਲਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦਾ ਹੋਕਾ
ਮਹਿਲ ਕਲਾਂ, 26 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਤਹਿਤ…