ਬਰਨਾਲਾ ਦੇ ਪਰਿਵਾਰ ਨੂੰ 13 ਸਾਲਾਂ ਬਾਅਦ ਮਿਲੀ ਲਾਪਤਾ ਧੀ, ਪਰਿਵਾਰ ਲਈ ਮਸੀਹਾ ਬਣ ਬਹੁੜੇ ਹਰਿਆਣਾ ਪੁਲਿਸ ਦੇ ਸਬ ਇੰਸਪੈਕਟਰ ਰਾਜੇਸ਼

ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਅਸਪਾਲ ਕਲਾਂ ਦੀ 13 ਸਾਲਾਂ ਤੋਂ ਲਾਪਤਾ ਲੜਕੀ ਨੂੰ ਹਰਿਆਣਾ ਪੁਲਿਸ ਨੇ ਲੱਭ ਕੇ ਵਾਰਸਾਂ ਨੂੰ ਸੌਂਪਿਆ ਹੈ। ਲੜਕੀ ਦੇ ਵਾਰਸਾਂ ਵੱਲੋਂ ਹਰਿਆਣਾ ਪੁਲਿਸ ਦੇ…

ਨਾਬਾਲਗ ਕੁੜੀ ਨਾਲ ਕੀਤਾ ਬਲਾਤਕਾਰ, ਕੁੜੀ 22 ਹਫ਼ਤੇ ਦੀ ਹੋਈ ਗਰਭਵਤੀ, ਦੋਸ਼ੀ ਗ੍ਰਿਫ਼ਤਾਰ

ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਇੱਕ ਨਾਬਾਲਗ ਕੁੜੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਸ਼ੀ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ ਜਿਸਦੀ ਪਛਾਣ ਅਸ਼ਵਨੀ…

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਰਾਥਨ 26 ਅਪ੍ਰੈਲ ਨੂੰ : ਟੀ ਬੈਨਿਥ

- ਬਾਬਾ ਕਾਲਾ ਮਹਿਰ ਸਟੇਡੀਅਮ ਤੋਂ ਹੋਵੇਗੀ ਸ਼ੁਰੂਆਤ, ਸੈਂਕੜੇ ਵਿਦਿਆਰਥੀ ਲੈਣਗੇ ਹਿੱਸਾ - ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪੰਜਾਬ ਸਰਕਾਰ…

ਇਰਾਦਾ ਕਤਲ ਕੇਸ ਵਿਚੋਂ ਬਾ-ਇੱਜ਼ਤ ਬਰੀ

ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) : ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀਮਤੀ ਸੁਨਾਲੀ ਸਿੰਘ ਪੀ.ਸੀ.ਐਸ. ਜੱਜ ਸਾਹਿਬ ਬਰਨਾਲਾ ਵੱਲੋਂ ਐਡਵੋਕੇਟ ਬੀਵੰਸ਼ੂ ਗੋਇਲ ਤੇ ਕੁਲਵੰਤ ਰਾਏ ਗੋਇਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਮਨਦੀਪ ਸਿੰਘ ਉਰਫ ਨਿੱਕਾ…

ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਭੂਰੇ ਵਿਚ 14 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ

ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਭੂਰੇ ਦੇ ਸਰਕਾਰੀ ਸਕੂਲਾਂ ਵਿੱਚ ਸੰਪੂਰਨ ਹੋ ਚੁੱਕੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ…

ਵਿਸ਼ਵ ਹੋਮਿਓਪੈਥਿਕ ਦਿਵਸ ‘ਤੇ ਬਰਨਾਲਾ ਜ਼ਿਲ੍ਹਾ ਵਧੀਆ ੳ.ਪੀ.ਡੀ. ਸੇਵਾਵਾਂ ਦੇਣ ਲਈ ਸਨਮਾਨਿਤ

- ਹੋਮਿਓਪੈਥਿਕ ਇਲਾਜ ਰੋਗੀ ਕਾਇਆ ਨੂੰ ਨਿਰੋਗੀ ਬਣਾਉਣ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ - ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਸ੍ਰੀ ਰਾਜੀਵ ਜਿੰਦੀਆਂ ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) : ਹੋਮਿਓਪੈਥੀ ਦੇ ਨਿਰਮਾਤਾ ਡਾਕਟਰ ਸੈਮੂਅਲ ਹਾਹਨਮੈਨ ਦੇ ਜਨਮ…

ਬਰਨਾਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ 174606 ਮੀਟ੍ਰਿਕ ਟਨ ਫਸਲ ਦੀ ਆਮਦ, 134580 ਮੀਟ੍ਰਿਕ ਟਨ ਦੀ ਖਰੀਦ- ਡਿਪਟੀ ਕਮਿਸ਼ਨਰ

- ਕੁੱਲ 39247 ਮੀਟ੍ਰਿਕ ਜਿਣਸ ਦੀ ਹੋਈ ਲਿਫਟਿੰਗ - ਕਿਹਾ : ਰੋਜ਼ਾਨਾ ਪੱਧਰ 'ਤੇ ਲਿਆ ਜਾ ਰਿਹਾ ਜਾਇਜ਼ਾ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ…

ਜਿਲ੍ਹਾ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਬੀਬੀ ਸਹੋਤਾ ਕਾਂਗਰਸ ਮੁੜ ਸ਼ਾਮਿਲ

- ਜਿਹੜੇ ਆਪਣੇ ਵਰਕਰਾਂ ਦੇ ਫੋਨ ਨਹੀਂ ਚੁੱਕਦੇ, ਉਨ੍ਹਾਂ ਤੋਂ ਪੰਜਾਬ ਦੇ ਭਲੇ ਦੀ ਕੀ ਆਸ ਹੈ : ਬੀਬੀ ਸਹੋਤਾ  - ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕੀਤਾ ਸਵਾਗਤ ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) :…

ਹੰਡਿਆਇਆ ਦੇ 5 ਨਸ਼ਾ ਤਸਕਰ ਪਾਬੰਦੀਸ਼ੁਦਾ ਗੋਲੀਆਂ ਅਤੇ ਚਿੱਟੇ ਸਣੇ ਕਾਬੂ

ਹੰਡਿਆਇਆ, 22 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਹੰਡਿਆਇਆ ਪੁਲਿਸ ਦੁਆਰਾ 5 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਪਰਚਾ ਦਰਜ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ…

ਬਰਨਾਲਾ ’ਚ 23 ਅਪ੍ਰੈਲ ਤੋਂ ਹੀਟ ਵੇਵ ਦਾ ਅਲਰਟ ਕੀਤਾ ਜਾਰੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) : ਅਪ੍ਰੈਲ ਮਹੀਨੇ ’ਚ ਤਾਪਮਾਨ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਵਿਚਾਲੇ ਮੌਸਮ ਵਿਭਾਗ ਦੇ ਅਲਰਟ ਨੇ ਚਿੰਤਾ ’ਚ ਵਾਧਾ ਕਰ ਦਿੱਤਾ ਹੈ ਕਿ ਪੰਜਾਬ ’ਚ ਬੁੱਧਵਾਰ ਤੋਂ ਤਾਪਮਾਨ ਹੋਰ…