ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰਾ ਅਤੇ ਜਵਾਨਾਂ ਦੇ ਪਰਿਵਾਰਾਂ ਨੂੰ ਹੱਕ ਦਿਵਾਉਣ ਲਈ ਸਾਬਕਾ ਸੈਨਿਕਾਂ ਦਾ ਵਫਦ ਰਾਜਪਾਲ ਨੂੰ ਮਿਲੇਗਾ – ਇੰਜ. ਸਿੱਧੂ

ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) :  ਸੈਨਿਕ ਵਿੰਗ ਜਿਲ੍ਹਾ ਬਰਨਾਲਾ ਦੀ ਇਕ ਵਿਸ਼ੇਸ਼ ਮੀਟਿੰਗ ਸਰਪ੍ਰਸਤ ਕੈਪਟਨ ਵਿਕਰਮ ਸਿੰਘ ਅਤੇ ਸੂਬੇਦਾਰ ਸੌਦਾਗਰ ਸਿੰਘ ਹਮੀਦੀ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ। ਸੂਬਾ ਪ੍ਰਧਾਨ ਇੰਜ. ਗੁਰਜਿੰਦਰ…

ਬਰਨਾਲਾ ‘ਚ ਕਾਂਗਰਸ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) :ਬਰਨਾਲਾ ਵਿੱਚ ਕਾਂਗਰਸ ਪਾਰਟੀ ਨੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਇਹ ਪ੍ਰਦਰਸ਼ਨ ਕਾਂਗਰਸੀ ਆਗੂ ਪ੍ਰਤਾਪ ਸਿੰਘ…

ਬਰਨਾਲਾ ਦੇ ਥਾਣਾ ਸਿਟੀ-1 ਤੋਂ ਕੁਝ ਦੂਰੀ ’ਤੇ ਸਥਿਤ ਹਸਪਤਾਲ ਦੇ ਵੇਰਕਾ ਬੂਥ ਤੋਂ ਨਗਦੀ ਤੇ ਸਮਾਨ ਚੋਰੀ

ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੇ ਥਾਣਾ ਸਿਟੀ-1 ਤੋਂ ਮਹਿਜ਼ ਕੁਝ ਦੂਰੀ ’ਤੇ ਸਥਿਤ ਸਰਕਾਰੀ ਜੱਚਾ-ਬੱਚਾ ਹਸਪਤਾਲ ਦੇ ਬਾਹਰ ਬਣੇ ਵੇਰਕਾ ਬੂਥ ਤੋਂ ਇਕ ਅਣਪਛਾਤੇ ਚੋਰ ਵਲੋਂ ਹਜ਼ਾਰਾਂ ਰੁਪਏ ਦੀ ਨਗਦੀ ਤੇ ਸਮਾਨ…

ਹੁਣ ਬਰਨਾਲੇ ਦੇ ਇਸ ਪਿੰਡ ’ਚ ਸ਼ਰਾਬ ਦੇ ਠੇਕੇ ਖ਼ਿਲਾਫ਼ ਉੱਠੀ ਆਵਾਜ਼, ਪਿੰਡ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ\ਬਰਨਾਲਾ, 13 ਅਪ੍ਰੈਲ (ਰਵਿੰਦਰ ਸ਼ਰਮਾ) : ਲੋਕਾਂ ’ਚ ਸ਼ਰਾਬ ਦੇ ਠੇਕਿਆਂ ਦਾ ਵਿਰੋਧ ਲਗਾਤਾਰ ਵੱਧ ਰਿਹਾ ਹੈ। ਬੀਤੇ ਦਿਨੀਂ ਜਿੱਥੇ ਸਬ ਡਵੀਜ਼ਨ ਤਪਾ ਮੰਡੀ ਵਿਖੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਲੋਕਾਂ ਵਲੋਂ ਰੋਸ…

ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਵਾਵੇ ਸਰਕਾਰ – ਸੀਰਾ ਛੀਨੀਵਾਲ

- ਯੂਰੀਆ ਤੇ ਡੀਏਪੀ ਖਾਦ ਦੀ ਘਾਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇ ਸਰਕਾਰ - ਭਾਕਿਯੂ ਕਾਦੀਆ ਬਰਨਾਲਾ,  13 ਅਪ੍ਰੈਲ (ਰਵਿੰਦਰ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਕਾਦੀਆ ਜਿਲ੍ਹਾ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬੀਬੀ…

ਸਕੂਲਾਂ ਵਿੱਚ 25 ਹਜਾਰ ਨੀਂਹ ਪੱਥਰ ਲਾਕੇ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਨਹੀਂ ਲਿਆਂਦੀ ਜਾ ਸਕਦੀ – ਇੰਜ. ਸਿੱਧੂ

ਬਰਨਾਲਾ, 13 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੂਲਾਂ ਵਿੱਚ 44 ਪ੍ਰਤੀਸ਼ਤ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ 47 ਪ੍ਰਤੀਸ਼ਤ ਹਾਈ ਸਕੂਲਾਂ ਦੇ ਹੈੱਡ ਮਾਸਟਰਾ ਦੀ ਘਾਟ ਹੈ ਅਤੇ ਸਕੂਲਾਂ ਵਿੱਚ ਹਜਾਰਾਂ…

ਮਹਿਲ ਕਲਾਂ ਵਿੱਚ ਕਰਿਆਣੇ ਦੀ ਦੁਕਾਨ ’ਚ ਅੱਗ, ਲੱਖਾਂ ਦਾ ਨੁਕਸਾਨ

ਮਹਿਲ ਕਲਾਂ\ਬਰਨਾਲਾ, 12 ਅਪ੍ਰੈਲ (ਰਵਿੰਦਰ ਸ਼ਰਮਾ) : ਸਥਾਨਕ ਕਸਬਾ ਮਹਿਲ ਕਲਾਂ ਵਿੱਚ ਬੀਤੀ ਰਾਤ ਇੱਕ ਕਰਿਆਣੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ…

ਬਰਨਾਲਾ ਅਤੇ ਧਨੌਲਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਨਾਟਕ ਦਾ ਮੰਚਨ

- ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਨਾਟਕਾਂ ਰਾਹੀਂ ਪਿੰਡ-ਪਿੰਡ, ਸ਼ਹਿਰ-ਸ਼ਹਿਰ ਕੀਤਾ ਜਾਵੇਗਾ ਜਾਗਰੂਕ: ਰਾਮ ਤੀਰਥ ਮੰਨਾ ਬਰਨਾਲਾ, 12 ਅਪ੍ਰੈਲ (ਰਵਿੰਦਰ ਸ਼ਰਮਾ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ…

ਡਿਪਟੀ ਕਮਿਸ਼ਨਰ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ, ਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਬਰਨਾਲਾ\ਤਪਾ, 12 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ…

ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਅਧੀਨ ਵਿਕਾਸ ਕਾਰਜਾਂ ਦਾ ਜਾਇਜ਼ਾ

- ਮਨਰੇਗਾ ਮਜ਼ਦੂਰਾਂ ਨਾਲ ਕੀਤੀ ਗੱਲਬਾਤ, ਮਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਦੇਣ ਦੇ ਨਿਰਦੇਸ਼ - ਅਧਿਕਾਰੀਆਂ ਨੂੰ ਮਿੱਥੇ ਸਮੇਂ ਅੰਦਰ ਪ੍ਰੋਜੈਕਟ ਮੁਕੰਮਲ ਕਰਨ ਦੀ ਹਦਾਇਤ ਬਰਨਾਲਾ, 12 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ…