Posted inਬਰਨਾਲਾ
ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ : ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਪ੍ਰਣ ਲਿਆ
ਬਰਨਾਲਾ, 26 ਜੂਨ (ਰਵਿੰਦਰ ਸ਼ਰਮਾ) : ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਸ਼ਿਆਂ ਵਿਰੁੱਧ…