Posted inਬਰਨਾਲਾ
ਬਿਰਧ ਆਸ਼ਰਮ ਵਿੱਚ ਰਹਿਣ ਲਈ ਲੋੜਵੰਦ ਬਜ਼ੁਰਗ ਰਜਿਸਟ੍ਰੇਸ਼ਨ ਕਰਵਾਉਣ : ਡਿਪਟੀ ਕਮਿਸ਼ਨਰ
ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋ ਖੱਟਰ ਪੱਤੀ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਲੋੜਵੰਦ ਬਜ਼ੁਰਗਾਂ…