ਪ੍ਰਿੰਸੀਪਲ ਦੀ ਕਥਿਤ ਧੱਕੇਸ਼ਾਹੀ ਨੇ ਕੱਢੀ ‘ਸਿੱਖਿਆ ਕ੍ਰਾਂਤੀ’ ਦੀ ਫੂਕ: ਅੱਠਵੀਂ ਦੀ ਵਿਦਿਆਰਥਣ ਨੂੰ ਪ੍ਰੀਖਿਆ ਤੋਂ ਰੋਕਿਆ

ਪ੍ਰਿੰਸੀਪਲ ਦੀ ਕਥਿਤ ਧੱਕੇਸ਼ਾਹੀ ਨੇ ਕੱਢੀ ‘ਸਿੱਖਿਆ ਕ੍ਰਾਂਤੀ’ ਦੀ ਫੂਕ: ਅੱਠਵੀਂ ਦੀ ਵਿਦਿਆਰਥਣ ਨੂੰ ਪ੍ਰੀਖਿਆ ਤੋਂ ਰੋਕਿਆ

ਬਰਨਾਲਾ, 18 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੇ ਇਤਿਹਾਸਕ ਪਿੰਡ ਠੀਕਰੀਵਾਲਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੰਜਾਬ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੀ ਫੂਕ…
ਬਰਨਾਲਾ ਸਿਵਲ ਹਸਪਤਾਲ ਦੀ ਲਾਪਰਵਾਹੀ : ਕਰੋੜਾਂ ਦੀ ਆਧੁਨਿਕ ਨਰਸਰੀ ਬਣੀ ‘ਕਬਾੜਖਾਨਾ’, ਮਰੀਜ਼ਾਂ ਦੀ ਲੁੱਟ ਜਾਰੀ

ਬਰਨਾਲਾ ਸਿਵਲ ਹਸਪਤਾਲ ਦੀ ਲਾਪਰਵਾਹੀ : ਕਰੋੜਾਂ ਦੀ ਆਧੁਨਿਕ ਨਰਸਰੀ ਬਣੀ ‘ਕਬਾੜਖਾਨਾ’, ਮਰੀਜ਼ਾਂ ਦੀ ਲੁੱਟ ਜਾਰੀ

ਬਰਨਾਲਾ, 15 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਸਿਹਤ ਸੇਵਾਵਾਂ ਦਾ ਦਿਵਾਲਾ ਨਿਕਲਦਾ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਕਰੋੜਾਂ ਰੁਪਏ ਖਰਚ ਕੇ ਬਣਾਈ ਗਈ ਨਵਜੰਮੇ ਬੱਚਿਆਂ ਦੀ…
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

ਬਰਨਾਲਾ, 10 ਫ਼ਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਸੁਨੀਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਐਸ.ਪੀ.ਸੀ. (ਸਟੂਡੈਂਟ-ਪੁਲਸ ਕੈਡਟ) ਸਕੀਮ ਤਹਿਤ ਆਯੋਜਿਤ ਇਸ ਇਨਡੋਰ ਸੈਮੀਨਾਰ…
ਬਰਨਾਲਾ ਪੁਲਿਸ ਵੱਲੋਂ ‘ਪ੍ਰਹਾਰ 2.0’ ਤਹਿਤ ਸਖ਼ਤ ਨਾਕਾਬੰਦੀ; ਡੀ.ਆਈ.ਜੀ. ਕੁਲਦੀਪ ਚਾਹਲ ਨੇ ਖ਼ੁਦ ਚੈਕਿੰਗ ਦਾ ਲਿਆ ਜਾਇਜ਼ਾ

ਬਰਨਾਲਾ ਪੁਲਿਸ ਵੱਲੋਂ ‘ਪ੍ਰਹਾਰ 2.0’ ਤਹਿਤ ਸਖ਼ਤ ਨਾਕਾਬੰਦੀ; ਡੀ.ਆਈ.ਜੀ. ਕੁਲਦੀਪ ਚਾਹਲ ਨੇ ਖ਼ੁਦ ਚੈਕਿੰਗ ਦਾ ਲਿਆ ਜਾਇਜ਼ਾ

ਬਰਨਾਲਾ, 10 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਮੁਕੰਮਲ ਸਫ਼ਾਏ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬਰਨਾਲਾ ਪੁਲਿਸ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ…
ਬਰਨਾਲਾ ਪੁਲਿਸ ਵੱਲੋਂ 500 ਗ੍ਰਾਮ ਹੈਰੋਇਨ/ਚਿੱਟੇ ਸਣੇ ਤਿੰਨ ਵਿਅਕਤੀ ਗ੍ਰਿਫ਼ਤਾਰ

ਬਰਨਾਲਾ ਪੁਲਿਸ ਵੱਲੋਂ 500 ਗ੍ਰਾਮ ਹੈਰੋਇਨ/ਚਿੱਟੇ ਸਣੇ ਤਿੰਨ ਵਿਅਕਤੀ ਗ੍ਰਿਫ਼ਤਾਰ

ਬਰਨਾਲਾ, 7 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ…
ਪਾਕਿਸਤਾਨ ਅਤੇ ਦੁਬੱਈ ਵਿੱਚ ਬੈਠੇ ਵਿਅਕਤੀਆਂ ਨਾਲ ਮਿਲਕੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਬਰਨਾਲਾ ਪੁਲਿਸ ਨੇ ਕੀਤਾ ਪਰਦਾਫ਼ਾਸ਼, 4 ਗ੍ਰਿਫ਼ਤਾਰ

ਪਾਕਿਸਤਾਨ ਅਤੇ ਦੁਬੱਈ ਵਿੱਚ ਬੈਠੇ ਵਿਅਕਤੀਆਂ ਨਾਲ ਮਿਲਕੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਬਰਨਾਲਾ ਪੁਲਿਸ ਨੇ ਕੀਤਾ ਪਰਦਾਫ਼ਾਸ਼, 4 ਗ੍ਰਿਫ਼ਤਾਰ

ਬਰਨਾਲਾ, 3 ਫ਼ਰਵਰੀ (ਰਵਿੰਦਰ ਸ਼ਰਮਾ) : ਬਰਨਾਲਾ ਪੁਲਿਸ ਨੇ ਪਾਕਿਸਤਾਨ ਅਤੇ ਦੁਬੱਈ ਵਿੱਚ ਬੈਠੇ ਵਿਅਕਤੀਆਂ ਨਾਲ ਮਿਲਕੇ ਬਾਹਰਲੇ ਰਿਸ਼ਤੇਦਾਰ ਬਣਕੇ ਅਤੇ ਜਾਅਲੀ ਵੀਜ਼ੇ ਲਗਵਾਉਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫ਼ਾਸ ਕੀਤਾ ਹੈ।…
ਰਾਮਦਾਸ ਸਿੰਘ ਤੀਸਰੀ ਵਾਰ ਬਣੇ ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ

ਰਾਮਦਾਸ ਸਿੰਘ ਤੀਸਰੀ ਵਾਰ ਬਣੇ ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ

ਬਰਨਾਲਾ, 3 ਫਰਵਰੀ (ਰਵਿੰਦਰ ਸ਼ਰਮਾ) - ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਵਿੱਚ ਪਹਿਲਾਂ ਤੋਂ ਹੀ ਵਧੀਆ ਸੇਵਾਵਾਂ ਨਿਭਾ ਰਹੇ ਡਾਕਟਰ ਰਾਮਦਾਸ ਸਿੰਘ ਨੂੰ ਤੀਸਰੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਰੱਖੀ ਗਈ…
ਬਰਨਾਲਾ ਪੁਲਿਸ ਨੂੰ ਨਸ਼ਾ ਤਸਕਰੀ ਵਿਰੁੱਧ ਮਿਲੀ ਵੱਡੀ ਸਫਲਤਾ, 125 ਕਿੱਲੋ ਭੁੱਕੀ ਸਮੇਤ ਤਿੰਨ ਕਾਬੂ

ਬਰਨਾਲਾ ਪੁਲਿਸ ਨੂੰ ਨਸ਼ਾ ਤਸਕਰੀ ਵਿਰੁੱਧ ਮਿਲੀ ਵੱਡੀ ਸਫਲਤਾ, 125 ਕਿੱਲੋ ਭੁੱਕੀ ਸਮੇਤ ਤਿੰਨ ਕਾਬੂ

ਬਰਨਾਲਾ, 30 ਜਨਵਰੀ (ਰਵਿੰਦਰ ਸ਼ਰਮਾ) : ਬਰਨਾਲਾ ਦੇ ਐਸ.ਐਸ.ਪੀ. ਸ੍ਰੀਮਾਨ ਮੁਹੰਮਦ ਸਰਫਰਾਜ ਆਲਮ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ…
ਬਰਨਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਮੌਤ, ਸਟਡੀ ਵੀਜ਼ਾ ’ਤੇ ਗਿਆ ਸੀ ਕੈਨੇਡਾ

ਬਰਨਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਮੌਤ, ਸਟਡੀ ਵੀਜ਼ਾ ’ਤੇ ਗਿਆ ਸੀ ਕੈਨੇਡਾ

-ਮਾਪਿਆਂ ਨੇ ਲਾਸ਼ ਲਿਆਉਣ ਲਈ ਕੀਤੀ ਮਦਦ ਦੀ ਅਪੀਲਬਰਨਾਲਾ ,19 ਜਨਵਰੀ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਪਿੰਡ ਗੁਰਮ ਵਿੱਚ ਕੈਨੇਡਾ ਤੋਂ ਇੱਕ ਅਜਿਹੀ ਖ਼ਬਰ ਆਈ ਜਿਸ ਨੇ ਸਾਰਾ ਪਿੰਡ ਸੁੰਨ ਕਰਕੇ ਰੱਖ ਦਿੱਤਾ। ਇਹ…
ਸ਼ੈੱਲਰ ਐਸੋਸੀਏਸ਼ਨ ਦੇ ਦੋ ਧੜੇ ਆਪਸ ਵਿੱਚ ਭਿੜੇ, ਪਿਸਤੌਲ ਤਾਣਨ ਦੇ ਲਗਾਏ ਦੋਸ਼, ਮਾਮਲਾ ਪਹੁੰਚਿਆ ਪੁਲਿਸ ਕੋਲ

ਸ਼ੈੱਲਰ ਐਸੋਸੀਏਸ਼ਨ ਦੇ ਦੋ ਧੜੇ ਆਪਸ ਵਿੱਚ ਭਿੜੇ, ਪਿਸਤੌਲ ਤਾਣਨ ਦੇ ਲਗਾਏ ਦੋਸ਼, ਮਾਮਲਾ ਪਹੁੰਚਿਆ ਪੁਲਿਸ ਕੋਲ

ਬਰਨਾਲਾ, 16 ਜਨਵਰੀ (ਰਵਿੰਦਰ ਸ਼ਰਮਾ) : ਐਫ.ਸੀ.ਆਈ. (FCI) ਦੇ ਡਿਪੂ ਨੰਬਰ ਦੋ ਵਿੱਚ ਸ਼ੈੱਲਰ ਐਸੋਸੀਏਸ਼ਨ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਸ਼ੈੱਲਰ ਐਸੋਸੀਏਸ਼ਨ ਦਾ ਇਹ ਝਗੜਾ ਹੁਣ ਪੁਲਿਸ ਤੱਕ ਪਹੁੰਚ ਗਿਆ ਹੈ ਅਤੇ ਇੱਕ…