Posted inਬਰਨਾਲਾ
ਭਦੌੜ ਵਿਖੇ ਤੂਫਾਨ ਤੇ ਮੀਂਹ ਨਾਲ ਡਿੱਗੀ ਘਰ ਦੀ ਛੱਤ, ਔਰਤ ਤੇ ਅੱਠ ਸਾਲਾ ਲੜਕਾ ਜ਼ਖਮੀ
ਭਦੌੜ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਭਦੌੜ ਦੇ ਰਿੰਗ ਰੋਡ ਤੇ ਇੱਕ ਗਰੀਬ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਜਿਸ ਕਾਰਨ ਮਜ਼ਦੂਰ ਦਾ ਲੜਕਾ ਤੇ ਪਤਨੀ ਗੰਭੀਰ ਜਖਮੀ ਹੋ ਗਏ। ਇਸ ਸੰਬੰਧੀ ਜਾਣਕਾਰੀ…