ਕਿਸਾਨ ਔਰਤਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸਿਖਲਾਈ ਪ੍ਰੋਗਰਾਮ

- ਕਿਸਾਨ ਔਰਤਾਂ ਨੂੰ ਸਬਜ਼ੀਆਂ ਦੀਆਂ ਬੀਜ ਕਿੱਟਾਂ ਅਤੇ ਫਲਦਾਰ ਪੌਦੇ ਮੁਫ਼ਤ ਵੰਡੇ ਬਰਨਾਲਾ, 9 ਮਾਰਚ (ਰਵਿੰਦਰ ਸ਼ਰਮਾ) : ਗ੍ਰਾਂਟ ਥੋਰਨਟਨ ਭਾਰਤ ਅਤੇ ਐਚ ਡੀ ਐਫ ਸੀ ਬੈਂਕ ਪਰਿਵਰਤਨ, ਆਈ ਸੀ ਏ ਆਰ-ਭਾਰਤੀ ਬਾਗਬਾਨੀ ਖੋਜ ਸੰਸਥਾਨ…

ਹੰਡਿਆਇਆ ’ਚ ਵਾਰਡ ਨੰਬਰ 13 ਦੇ ਹਾਲਾਤ ਨਾਜ਼ੁਕ, ਨਾ ਪਾਣੀ, ਨਾ ਸੜਕ, ਨਾ ਸੀਵਰੇਜ਼

- ਵਾਰਡ ਵਾਸੀਆਂ ਵਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਦੇ ਨਾਲ ਲੱਗਦੇ ਕਸਬਾ ਹੰਡਿਆਇਆ ਦੇ ਵਾਰਡ ਨੰਬਰ 13 ਦੇ ਅਧੀਨ ਪੈਂਦੀ ਹੀਰਾ ਕਲੋਨੀ ਦੇ ਹਾਲਾਤ ਕਾਫ਼ੀ ਨਾਜ਼ੁਕ ਹੋ ਰਹੇ…

ਸੇਵਾ ਕੇਂਦਰਾਂ ਬਾਬਤ ਸ਼ਿਕਾਇਤਾਂ ਦਾ ਤੇਜ਼ੀ ਨਾਲ ਹੋਵੇਗਾ ਨਿਬੇੜਾ: ਡਿਪਟੀ ਕਮਿਸ਼ਨਰ

- ਹੈਲਪਲਾਈਨ ਨੰਬਰ 1100 'ਤੇ ਦਰਜ ਕਰਾਈ ਜਾ ਸਕਦੀ ਹੈ ਸ਼ਿਕਾਇਤ  ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਸੇਵਾ ਕੇਂਦਰਾਂ ਬਾਬਤ ਸ਼ਿਕਾਇਤਾਂ ਦਾ ਹੁਣ ਤੇਜ਼ੀ ਨਾਲ ਨਿਬੇੜਾ ਹੋਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ…

ਵਿਸ਼ਵ ਮਹਿਲਾ ਦਿਵਸ ਮੌਕੇ ਲਗਾਇਆ ਖ਼ੂਨਦਾਨ ਕੈਂਪ

ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਸੰਸਥਾਵਾਂ ਵਿੱਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਾਏ ਗਏ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਨੇ ਕਿਹਾ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲੀਸ ਵਲੋਂ ਜਾਗਰੂਕਤਾ ਪ੍ਰੋਗਰਾਮ

ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ…

ਬੇਟੀ ਬਚਾਓ, ਬੇਟੀ ਪੜ੍ਹਾਓ: ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦਾ ਸਨਮਾਨ

- ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਐਲ ਬੀ ਐੱਸ ਕਾਲਜ ਵਿੱਚ ਲਾਇਆ ਗਿਆ ਸਿਹਤ ਕੈਂਪ ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਔਰਤਾਂ ਲਈ ਜ਼ਿਲ੍ਹਾ ਪੱਧਰੀ…

ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ

ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 08.03.2025 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ…

ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਦੀ ਝੋਲੀ ਪਏ ਪੁਰਸਕਾਰ

- ਜ਼ਿਲ੍ਹਾ ਸਿੱਖਿਆ ਅਫਸਰਾਂ ਵਲੋਂ ਇੰਚਾਰਜਾਂ ਨੂੰ ਮੁਬਾਰਕਬਾਦ ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਸ਼ਨ 2023-24 ਅਤੇ 2024- 25 ਲਈ ਵੱਖ-ਵੱਖ ਕੈਟੇਗਰੀਆਂ ਵਿੱਚ ਚੁਣੇ ਗਏ ਬਿਹਤਰ ਸਕੂਲਾਂ ਨੂੰ ਚੰਡੀਗੜ੍ਹ ਵਿਚ ਕਰਵਾਏ…

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

- ਸੈਲਫ ਹੈਲਪ ਗਰੁੱਪਾਂ ਦੀ ਕਾਰਜਸ਼ੈਲੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼ - ਗਰੁੱਪਾਂ ਦੇ ਸਮਾਨ ਅਤੇ ਜੈਵਿਕ ਸਬਜ਼ੀਆਂ ਦੀ ਵਿਕਰੀ ਵਾਸਤੇ ਮੰਡੀਕਰਨ ਉੱਤੇ ਦਿੱਤਾ ਜ਼ੋਰ ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਵਿਧਾਇਕ ਹਲਕਾ ਭਦੌੜ ਸ.…

ਭੂਰੇ ਅਤੇ ਹਰੀਗੜ੍ਹ ਮਗਰੋਂ ਉਪਲੀ ‘ਚ ਲੱਗਿਆ ਨਵਾਂ ਮੋਘਾ; ਸਵਾ ਸੌ ਏਕੜ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਐਮ ਪੀ ਮੀਤ ਹੇਅਰ

- ਸੰਸਦ ਮੈਂਬਰ ਨੇ ਕੀਤਾ ਉਦਘਾਟਨ, ਕਿਸਾਨਾਂ ਤਰਫੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਉੱਪਲੀ ਵਿੱਚ ਨਵੇਂ…