Posted inਬਰਨਾਲਾ
ਜ਼ਿਲ੍ਹਾ ਬਰਨਾਲਾ ’ਚ ਮੈਡੀਕਲ ਸਟੋਰਾਂ ਦੀ ਚੈਕਿੰਗ ਲਗਾਤਾਰ ਜਾਰੀ
ਹੰਡਿਆਇਆ, 19 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ…