ਸਕੂਲ ਫਾਰ ਡਿਫਰੈਟਲੀ ਏਬਲਡ ਚਿਲਡਰਨ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਹਵਨ

ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਸਕੂਲ ਫਾਰ ਡਿਫਰੈਟਲੀ ਏਬਲਡ ਚਿਲਡਰਨ ਪਵਨ ਸੇਵਾ ਸੰਮਤੀ ਸਕੂਲ ਬਰਨਾਲਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ਹਵਨ ਯੱਗ ਕਰਵਾਇਆ ਗਿਆ। ਪੰਡਿਤ ਗੋਪਾਲ ਦਾਸ ਨੇ ਬੜੀ ਸ਼ਰਧਾ ਪੂਰਵਕ ਇਹ ਹਵਨ…

ਕਿਸਾਨਾਂ ਨੂੰ ਘਰ ’ਚ ਵਰਤੋਂ ਤੇ ਖਾਣ ਵਾਲੀਆਂ ਵਸਤਾਂ ਆਪਣੇ ਹੀ ਖੇਤਾਂ ਵਿੱਚ ਜੈਵਿਕ ਖੇਤੀ ਰਾਹੀਂ ਪੈਦਾ ਕਰਨ ਲਈ ਪ੍ਰੇਰਿਆ

ਮਹਿਲ ਕਲਾਂ\ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਡਾ.ਹਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪਿੰਡ…

ਬਰਨਾਲਾ ਦੀਆਂ ਝੁੱਗੀਆਂ ਝੋਪੜੀਆਂ ’ਚੋਂ ਬੱਚਾ ਚੋਰੀ!

ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਸਥਾਨਕ ਬਾਜਖ਼ਾਨਾ ਰੋਡ ’ਤੇ ਆਹਲੂਵਾਲੀਆ ਪੈਟਰੋਲ ਪੰਪ ਨਜ਼ਦੀਕ ਦਾਣਾ ਮੰਡੀ ’ਚ ਬਣੀਆਂ ਝੁੱਗੀਆਂ ਝੋਪੜੀਆਂ ਦੇ ਇਕ ਪਰਿਵਾਰ ਦਾ 3 ਸਾਲਾਂ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ…

ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ 7 ਅਪ੍ਰੈਲ ਨੂੰ

ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ…

ਯੁੱਧ ਨਸ਼ਿਆਂ ਵਿਰੁੱਧ : ਜਾਗਰੂਕਤਾ ਮੁਹਿੰਮ ਤਹਿਤ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ

- ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝ ਕੇ ਮੁਹਿੰਮ ਵਿੱਚ ਯੋਗਦਾਨ ਪਾਵੇ: ਐੱਸ.ਡੀ.ਐਮ ਮਹਿਲ ਕਲਾਂ, 4 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ…

ਬਰਨਾਲਾ ’ਚ ਹਰ ਵੇਲੇ ਲੱਗਾ ਰਹਿੰਦੈ ਟ੍ਰੈਫ਼ਿਕ ਜ਼ਾਮ, ਸ਼ਹਿਰ ਵਾਸੀ ਪਰੇਸ਼ਾਨ

ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆ ਦਿਨੋਂ ਦਿਨ ਭਿਆਨਕ ਹੁੰਦੀ ਜਾ ਰਹੀ ਹੈ, ਟ੍ਰੈਫ਼ਿਕ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ 'ਤੇ ਨਾਕਾਬੰਦੀ ਕਰਕੇ ਸਿਰਫ਼ ਚਾਲਾਨ ਹੀ ਕੱਟੇ ਜਾ ਰਹੇ ਹਨ, ਟ੍ਰੈਫ਼ਿਕ ਸਮੱਸਿਆ…

ਹਲਕਾ ਭਦੌੜ ਵਿੱਚ 11 ਖੇਡ ਮੈਦਾਨਾਂ ਦਾ ਕੰਮ ਜਾਰੀ, 26 ਨਵੇਂ ਤਜਵੀਜ਼ਤ : ਲਾਭ ਸਿੰਘ ਉੱਗੋਕੇ

- ਵਿਧਾਇਕ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ…

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਕ ਲਈ ਰਚਨਾਵਾਂ ਦੀ ਮੰਗ

ਬਰਨਾਲਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਭਾਸ਼ਾ ਅਫ਼ਸਰ ਬਰਨਾਲਾ ਸ. ਕੀਰਤੀ ਕਿਰਪਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤੇ ਜਾ ਰਹੇ 'ਜਨ ਸਾਹਿਤ' ਰਸਾਲੇ ਦੇ ਸ਼੍ਰੀ ਗੁਰੂ ਤੇਗ ਬਹਾਦਰ…

ਨੌਜਵਾਨਾਂ ਦਾ ਵੱਧ ਰਿਹਾ ਰੁਝਾਨ ਸਮਾਜ ਲਈ ਚਿੰਤਾ ਦਾ ਵਿਸ਼ਾ : ਡਾ. ਪ੍ਰਵੇਸ਼ ਕੁਮਾਰ

- ਯੁੱਧ ਨਸ਼ਿਆਂ ਵਿਰੁੱਧ : ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ ਬਰਨਾਲਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ…

ਬਰਨਾਲਾ ’ਚ 2 ਘੰਟੇ ਬੰਦ ਰਿਹਾ ਬੱਸ ਸਟੈਂਡ, ਪੀ.ਆਰ.ਟੀ.ਸੀ. ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਵਿੱਚ ਪੀ.ਆਰ.ਟੀ.ਸੀ. ਕਰਮਚਾਰੀਆਂ ਨੇ ਵੀਰਵਾਰ ਨੂੰ ਬੱਸ ਅੱਡਾ ਬੰਦ ਰੱਖਕੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੌਰਾਨ ਬਰਨਾਲਾ ਬੱਸ ਅੱਡਾ ਦੋ ਘੰਟੇ ਬੰਦ ਰਿਹਾ। ਮੁਲਾਜ਼ਮਾਂ…