ਇੰਦਰਲੋਕ ਕਲੋਨੀ ਅਤੇ ਸਰਾਭਾ ਨਗਰ ਨਿਵਾਸੀਆਂ ਨੇ ਮਿਲਨ ਅਤੇ ਕਨੇਡਾ ਹੋਟਲ ’ਤੇ ਲਗਾਏ ਦੇਹ ਵਪਾਰ ਕਰਨ ਦੇ ਦੋਸ਼

ਇੰਦਰਲੋਕ ਕਲੋਨੀ ਅਤੇ ਸਰਾਭਾ ਨਗਰ ਨਿਵਾਸੀਆਂ ਨੇ ਮਿਲਨ ਅਤੇ ਕਨੇਡਾ ਹੋਟਲ ’ਤੇ ਲਗਾਏ ਦੇਹ ਵਪਾਰ ਕਰਨ ਦੇ ਦੋਸ਼

ਐਸ ਐਸ ਪੀ ਅਤੇ ਡੀ ਸੀ ਬਰਨਾਲਾ ਨੂੰ ਕਰ ਚੁੱਕੇ ਹਾਂ ਲਿਖਤੀ ਸ਼ਿਕਾਇਤ, ਨਹੀਂ ਹੋਈ ਕੋਈ ਸੁਣਵਾਈ - ਭੋਲਾ ਸਿੰਘਬਰਨਾਲਾ, 22 ਜੁਲਾਈ (ਰਵਿੰਦਰ ਸ਼ਰਮਾ) : ਸਹਿਰ ਬਰਨਾਲਾ ਦੇ ਧਨੌਲਾ ਰੋਡ ’ਤੇ ਬਣੀ ਇੰਦਰਲੋਕ ਐਵੇਨਿਊ ਅਤੇ…
ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਦੁਕਾਨਾਂ ‘ਤੇ ਖਾਦ ਡੀਲਰਾਂ ਦੀ ਚੈਕਿੰਗ, ਅਣ – ਅਧਿਕਾਰਤ ਗੋਦਾਮ ਵਿੱਚ 450 ਗੱਟੇ ਡੀਏਪੀ ਦੇ ਮਿਲੇ

ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਦੁਕਾਨਾਂ ‘ਤੇ ਖਾਦ ਡੀਲਰਾਂ ਦੀ ਚੈਕਿੰਗ, ਅਣ – ਅਧਿਕਾਰਤ ਗੋਦਾਮ ਵਿੱਚ 450 ਗੱਟੇ ਡੀਏਪੀ ਦੇ ਮਿਲੇ

ਬਰਨਾਲਾ, 22 ਜੁਲਾਈ (ਰਵਿੰਦਰ ਸ਼ਰਮਾ) : ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਅਤੇ ਡਾ. ਬਸੰਤ ਗਰਗ ਪ੍ਰਬੰਧਕੀ ਸੈਕਟਰੀ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਤਹਿਤ ਡਾਕਟਰ ਨਰਿੰਦਰ ਸਿੰਘ ਬੈਨੀਪਾਲ ਜੁਆਇੰਟ ਡਾਇਰੈਕਟਰ (ਪੀਪੀ) ਖੇਤੀਬਾੜੀ ਵਿਭਾਗ…
ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ

ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ

ਬਰਨਾਲਾ\ਮਹਿਲ ਕਲਾਂ, 22 ਜੁਲਾਈ (ਰਵਿੰਦਰ ਸ਼ਰਮਾ): ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਸਹਿਜੜਾ ਕੋਲ ਡਰੇਨ ਦੇ ਪੁਲ ਨੇੜੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ…
ਬਰਨਾਲਾ ਜ਼ਿਲ੍ਹੇ ਦੇ 3 ਸਰਕਾਰੀ ਸਕੂਲਾਂ ਦੇ ਨਾਮ ਬਦਲੇ

ਬਰਨਾਲਾ ਜ਼ਿਲ੍ਹੇ ਦੇ 3 ਸਰਕਾਰੀ ਸਕੂਲਾਂ ਦੇ ਨਾਮ ਬਦਲੇ

ਬਰਨਾਲਾ, 21 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਸੂਬੇ ਦੇ 25 ਸਰਕਾਰੀ ਸਕੂਲਾਂ ਦੇ ਨਾਮ ਬਦਲ ਦਿੱਤੇ ਹਨ। ‌ ਇਨਾਂ ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖੇ ਗਏ ਹਨ। ਦਫ਼ਤਰ…
ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਖਿਲਾਫ਼ ਚੱਲ ਰਹੇ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ

ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਖਿਲਾਫ਼ ਚੱਲ ਰਹੇ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ

12 ਅਗਸਤ ਸ਼ਹੀਦ ਕਿਰਨਜੀਤ ਕੌਰ ਦੇ 28ਵੇਂ ਬਰਸੀ ਸਮਾਗਮ ਵਿੱਚ ਪਾਵਰਕੌਮ ਪੈਨਸ਼ਨਰਜ਼ ਜ਼ੋਰਦਾਰ ਸ਼ਮੂਲੀਅਤ ਕਰਨਗੇ - ਸਿੰਦਰ ਧੌਲਾਬਰਨਾਲਾ, 21 ਜੁਲਾਈ (ਰਵਿੰਦਰ ਸ਼ਰਮਾ) : ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਕਮੇਟੀਆਂ ਦੀ ਸਾਂਝੀ…
ਸਕੂਲ ਮੈਨੇਜ਼ਮੈਂਟ ਕਮੇਟੀਆਂ ਦੀ ਨਵੀਂ ਬਣਤਰ ਸਿੱਖਿਆ ਅਧਿਕਾਰ ਕਾਨੂੰਨ ਦੀ ਉਲੰਘਣਾ : ਡੀ.ਟੀ.ਐੱਫ

ਸਕੂਲ ਮੈਨੇਜ਼ਮੈਂਟ ਕਮੇਟੀਆਂ ਦੀ ਨਵੀਂ ਬਣਤਰ ਸਿੱਖਿਆ ਅਧਿਕਾਰ ਕਾਨੂੰਨ ਦੀ ਉਲੰਘਣਾ : ਡੀ.ਟੀ.ਐੱਫ

ਸਥਾਨਕ ਅਥਾਰਟੀ (ਪੰਚਾਇਤ/ ਕਮੇਟੀ) ਨੂੰ ਸਕੂਲ ਮੈਨੇਜ਼ਮੈਂਟ ਕਮੇਟੀਆਂ 'ਚੋਂ ਬਾਹਰ ਕੱਢਣ ਤੇ ਸਿਆਸੀ ਦਖਲ ਅੰਦਾਜ਼ੀ ਦੇ ਨਤੀਜੇ ਸਾਹਮਣੇ ਆਉਣ ਲੱਗੇਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਸਿਆਸੀ ਨਾਮਜ਼ਦਗੀ ਦਾ ਫੈਸਲਾ ਰੱਦ ਕੀਤਾ ਜਾਵੇ: ਡੀ.ਟੀ.ਐੱਫ.ਬਰਨਾਲਾ, 21 ਜੁਲਾਈ (ਰਵਿੰਦਰ ਸ਼ਰਮਾ)…
ਨੂੰਹ ਦੀ ਕੁੱਟਮਾਰ ਕਰ ਪੇਕੇ ਪਰਿਵਾਰ ਤੋਂ ਮੰਗੇ ਪੈਸੇ, ਪਰਚਾ ਦਰਜ

ਨੂੰਹ ਦੀ ਕੁੱਟਮਾਰ ਕਰ ਪੇਕੇ ਪਰਿਵਾਰ ਤੋਂ ਮੰਗੇ ਪੈਸੇ, ਪਰਚਾ ਦਰਜ

ਬਰਨਾਲਾ, 21 ਜੁਲਾਈ (ਰਵਿੰਦਰ ਸ਼ਰਮਾ) : ਥਾਣਾ ਸਿਟੀ-2 ਬਰਨਾਲਾ ਦੀ ਪੁਲਿਸ ਵਲੋਂ ਨੂੰਹ ਦੀ ਕੁੱਟਮਾਰ ਕਰ ਕੇ ਉਸ ਨੂੰ ਸਹੁਰੇ ਘਰੋਂ ਬਾਹਰ ਕੱਢਣ ’ਤੇ ਸਹੁਰਾ ਪਰਿਵਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਮੁਦੱਈ…
ਸੜਕ ਹਾਦਸੇ ’ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਸੜਕ ਹਾਦਸੇ ’ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਬਰਨਾਲਾ, 20 ਜੁਲਾਈ (ਰਵਿੰਦਰ ਸ਼ਰਮਾ)- ਬੱਕਰੀਆਂ ਦੀ ਭਰੀ ਪਿੱਕ ਅੱਪ ਗੱਡੀ ਦੀ ਲਪੇਟ ’ਚ ਆਉਣ ਕਾਰਨ ਹੋਏ ਹਾਦਸੇ ’ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਸੜਕ ਹਾਦਸੇ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ…
ਮੁੱਖ ਮੰਤਰੀ ਵੱਲੋਂ ਸ਼ਹਿਣਾ ਲਈ ਕੋਈ ਸਹੂਲਤ ਨਾ ਦੇਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਨਾਅਰੇਬਾਜ਼ੀ ਕੀਤੀ

ਮੁੱਖ ਮੰਤਰੀ ਵੱਲੋਂ ਸ਼ਹਿਣਾ ਲਈ ਕੋਈ ਸਹੂਲਤ ਨਾ ਦੇਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਨਾਅਰੇਬਾਜ਼ੀ ਕੀਤੀ

ਬਰਨਾਲਾ, 20 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲਾਇਬ੍ਰੇਰੀ ਦੇ ਉਦਘਾਟਨ ਉਪਰੰਤ 22 ਹਜ਼ਾਰ ਦੀ ਅਬਾਦੀ ਵਾਲੇ ਕਸਬਾ ਸ਼ਹਿਣਾ ਨੂੰ ਕਾਲਜ,ਆਈ ਟੀ ਆਈ ਜਾ ਕੋਈ ਹਸਪਤਾਲ ਦੀ ਸਹੂਲਤ ਦਾ ਐਲਾਨ ਨਾ ਕਰਨ…
ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ : ਮੁੱਖ ਮੰਤਰੀ ਮਾਨ

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ : ਮੁੱਖ ਮੰਤਰੀ ਮਾਨ

- ਆਪਣੇ ਆਪ ਨੂੰ ਵੱਡੇ ਰਸੂਖਵਾਨ ਕਹਾਉਂਦੇ ਨਸ਼ੇ ਦੇ ਸੌਦਾਗਰ ਹੁਣ ਨਾਭਾ ਜੇਲ੍ਹ ਦੀਆਂ ਸਲਾਖਾਂ ਪਿੱਛੇ- ਨਸ਼ਿਆਂ ਦੇ ਮਾਮਲੇ ਵਿੱਚ ਰਵਾਇਤੀ ਪਾਰਟੀਆਂ ਦਾ ਦੋਗਲਾ ਕਿਰਦਾਰ ਸਾਹਮਣੇ ਆਇਆ- ਪੰਜਾਬ ਦੇ ਕਈ ਇਲਾਕਿਆਂ ਵਿੱਚ ਪਹਿਲੀ ਵਾਰ ਬਿਨਾਂ…