ਹੁਣ ਬਕਰੀਆਂ ਵੀ ਹੋਣ ਲੱਗੀਆਂ ਚੋਰੀ, ਬਰਨਾਲਾ ’ਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ

ਬਰਨਾਲਾ, 2 ਜੂਨ (ਰਵਿੰਦਰ ਸ਼ਰਮਾ) :  ਥਾਣਾ ਸਿਟੀ 1 ਬਰਨਾਲਾ ਦੀ ਪੁਲਿਸ ਨੇ ਬੱਕਰੀ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਰੇਸ਼ਮ ਸਿੰਘ ਪੁੱਤਰ…

‘ਵਾਰਿਸ ਪੰਜਾਬ ਦੇ ਪਾਰਟੀ’ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਬਰਨਾਲਾ , 2 ਜੂਨ (ਰਵਿੰਦਰ ਸ਼ਰਮਾ) : ਖਾਲਿਸਤਾਨੀ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪਾਰਟੀ 'ਅਕਾਲੀ ਦਲ ਵਾਰਸ ਪੰਜਾਬ' ਦੇ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਬਰਨਾਲਾ ਵਿਖੇ ਵੱਡਾ…

ਗੁਰਦੁਆਰੇ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼, ਲੋਕਾਂ ਨੇ ਵਿਅਕਤੀ ਨੂੰ ਫੜ੍ਹ ਕੇ ਕੀਤਾ ਪੁਲਿਸ ਹਵਾਲੇ

ਬਰਨਾਲਾ, 1 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਵਿੱਚ ਇੱਕ ਬਜ਼ੁਰਗ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਅਸਫਲ ਕੋਸ਼ਿਸ਼ ਕੀਤੀ, ਪਰ ਉਸਨੂੰ ਫੜ…

‘ਆਪਰੇਸ਼ਨ ਸ਼ੀਲਡ’ ਤਹਿਤ ਬਰਨਾਲਾ ਵਿਚ ਕੀਤੀ ਗਈ ਮੌਕ ਡਰਿੱਲ

- ਵਿਦਿਆਰਥੀਆਂ ਨੂੰ ਐਮਰਜੈਂਸੀ ਸਥਿਤੀ ਵਿਚ ਬਚਾਅ ਕਾਰਜਾਂ ਅਤੇ ਮੁਢਲੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ ਬਰਨਾਲਾ, 31 ਮਈ (ਰਵਿੰਦਰ ਸ਼ਰਮਾ) :  ਭਾਰਤ ਸਰਕਾਰ ਦੇ "ਆਪਰੇਸ਼ਨ ਸ਼ੀਲਡ" ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ…

ਪਰਮਿੰਦਰ ਸਿੰਘ ਭੰਗੂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਰਨਾਲਾ, 31 ਮਈ (ਰਵਿੰਦਰ ਸ਼ਰਮਾ) :  ਆਮ ਆਦਮੀ ਪਾਰਟੀ ਵੱਲੋਂ ਸ਼ਨਿੱਚਰਵਾਰ ਨੂੰ ਪੰਜਾਬ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਹੈ। ਪਾਰਟੀ ਨੇ ਅੱਜ ਸੂਬਾਈ ਮੀਤ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ।…

ਪੰਜਾਬ ’ਚ ਅਲਕੋਹਲ ਦੀ ਤਸਕਰੀ ’ਚ ਸ਼ਾਮਲ ਰੈਕੇਟ ਦਾ ਪਰਦਾਫਾਸ਼, 8 ਗ੍ਰਿਫ਼ਤਾਰ

ਚੰਡੀਗੜ੍ਹ, 30 ਮਈ (ਰਵਿੰਦਰ ਸ਼ਰਮਾ) : ਬਠਿੰਡਾ ’ਚ ਗੈਰ-ਕਾਨੂੰਨੀ ਸ਼ਰਾਬ ਜਾਂ ਸੈਨੇਟਾਈਜ਼ਰ ਬਣਾਉਣ ਲਈ ਵਰਤੀ ਜਾਣ ਵਾਲੀ ਐਕਸਟਰਾ ਨਿਊਟਰਲ ਅਲਕੋਹਲ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪੰਜਾਬ ਆਬਕਾਰੀ ਵਿਭਾਗ ਨੇ ਪਰਦਾਫਾਸ਼ ਕੀਤਾ ਹੈ। ਬਠਿੰਡਾ ਦੇ…

16 ਏਕੜ ਐਸੋਸੀਏਸ਼ਨ ਦਾ ਵਫਦ ਨਗਰ ਕੌਂਸਲ ਦੇ ਪ੍ਰਧਾਨ ਤੇ ਈਓ ਨੂੰ ਮਿਲਿਆ

ਬਰਨਾਲਾ, 30 ਮਈ (ਰਵਿੰਦਰ ਸ਼ਰਮਾ) : 16 ਏਕੜ ਕੈਪਟਨ ਕਰਮ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਬਰਨਾਲਾ ਦਾ ਇਕ ਵਫਦ ਪ੍ਰਧਾਨ ਮਦਨ ਲਾਲ ਬਾਂਸਲ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਤੇ ਕਾਰਜ ਸਾਧਕ…

ਪਤਨੀ ਤੋਂ ਤੰਗ ਹੋ ਕੇ ਪਤੀ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

ਬਰਨਾਲਾ, 30 ਮਈ (ਰਵਿੰਦਰ ਸ਼ਰਮਾ) : ਪਤਨੀ ਤੋਂ ਤੰਗ ਆ ਕੇ ਪਤੀ ਵਲੋਂ ਜ਼ਹਿਰੀਲ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ 1 ਬਰਨਾਲਾ ਦੀ ਪੁਲਸਿ ਨੂੰ ਦਰਜ ਕਰਵਾਏ ਬਿਆਨਾਂ ’ਚ…

ਜ਼ਿਲ੍ਹਾ ਬਰਨਾਲਾ ’ਚ 31 ਮਈ ਨੂੰ ਮੁੜ੍ਹ ਬੰਦ ਰਹੇਗੀ ਬਿਜਲੀ ਸਪਲਾਈ

ਬਰਨਾਲਾ, 30 ਮਈ (ਰਵਿੰਦਰ ਸ਼ਰਮਾ) : ਭਲਕੇ 31 ਮਈ ਦਿਨ ਸ਼ਨਿੱਚਰਵਾਰ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇੰਜ. ਪ੍ਰਦੀਪ ਸ਼ਰਮਾ ਐਸ ਡੀ ੳ ਸਬ-ਡਵੀਜ਼ਨ ਸਬ-ਅਰਬਨ ਬਰਨਾਲਾ ਅਤੇ ਇੰਜ…

ਬਰਨਾਲਾ ਵਿੱਚ 31 ਮਈ ਨੂੰ 3 ਥਾਵਾਂ ‘ਤੇ ਹੋਵੇਗੀ ਮੌਕ ਡਰਿੱਲ, ਸ਼ਾਮ 8:30 ਤੋਂ 9 ਵਜੇ ਤੱਕ ਹੋਵੇਗਾ ਬਲੈਕ ਆਊਟ ਦਾ ਅਭਿਆਸ

- ਇਹ ਸਿਰਫ਼ ਅਭਿਆਸ ਹੈ, ਜ਼ਿਲ੍ਹਾ ਵਾਸੀ ਨਾ ਘਬਰਾਉਣ - ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਸ਼ਾਮ 8:30 ਵਜੇ ਲਾਈਟਾਂ ਬੰਦ ਕਰਨ ਦੀ ਅਪੀਲ ਬਰਨਾਲਾ,30 ਮਈ (ਰਵਿੰਦਰ ਸ਼ਰਮਾ) : ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਕਿਸੇ ਵੀ ਤਰ੍ਹਾਂ…