ਯੁੱਧ ਨਸ਼ਿਆਂ ਵਿਰੁੱਧ : ਵਿਧਾਇਕ ਉੱਗੋਕੇ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਦਿੱਤਾ ਸੱਦਾ

- ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਸਮਾਪਤ ਬਰਨਾਲਾ, 12 ਮਾਰਚ (ਰਵਿੰਦਰ ਸ਼ਰਮਾ) : ਯੂਨੀਵਰਸਿਟੀ ਕਾਲਜ ਢਿੱਲਵਾਂ ਵੱਲੋਂ ਪਿੰਡ ਉੱਗੋਕੇ ਵਿੱਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਸ. ਲਾਭ ਸਿੰਘ…

ਬਰਨਾਲਾ ’ਚ ਕੈਮਿਸਟਾਂ ਨੇ 3 ਘੰਟੇ ਦੁਕਾਨਾਂ ਰੱਖੀਆਂ ਬੰਦ, ਡੀ.ਸੀ. ਤੇ ਐੱਸ.ਐੱਸ.ਪੀ ਨੂੰ ਸੌਂਪੇ ਮੰਗ ਪੱਤਰ

ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ’ਚ ਅੱਜ ਮੈਡੀਕਲ ਸਟੋਰ ਦੇ ਮਾਲਕਾਂ ਨੇ ਪੁਲਿਸ ਦੀਆਂ ਛਾਪੇਮਾਰੀਆਂ ਦੇ ਵਿਰੋਧ ’ਚ ਤਿੰਨ ਘੰਟਿਆਂ ਲਈ ਸਮੂਹਿਕ ਹੜਤਾਲ ਕੀਤੀ ਗਈ। ਜਿਸ ਦੌਰਾਨ ਕੈਮਿਸਟਾਂ ਨੇ ਆਪਣੀਆਂ ਦੁਕਾਨਾਂ ਬੰਦ…

ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਸਫ਼ਲਤਾ ਪੂਰਵਕ ਹੋਈ

ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਵਿਖੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ…

ਜੇਕਰ ਵਿਭਾਗਾਂ ਨਾਲ ਹੋਵੇ ਸ਼ਿਕਾਇਤ ਤਾਂ ਡਾਇਲ ਕਰੋ ਹੈਲਪਲਾਈਨ ਨੰਬਰ 1100

ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ…

ਨਸ਼ਿਆਂ ਤੋਂ ਦੂਰ ਰਹਿ ਚੰਗੀ ਜੀਵਨਸ਼ੈੱਲੀ ਅਪਣਾਉਣ ਨੌਜਵਾਨ : ਏ.ਪੀ.ਆਰ.ਓ ਜਗਬੀਰ ਕੌਰ

ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਨਿਰਦੇਸ਼ ਅਨੁਸਾਰ ਐੱਸ.ਐੱਸ.ਡੀ. ਕਾਲਜ ਬਰਨਾਲਾ ਦੇ ਸਹਿਯੋਗ ਨਾਲ "ਯੁੱਧ…

ਯੁੱਧ ਨਸ਼ਿਆਂ ਵਿਰੁੱਧ : ਡਿਪਟੀ ਕਮਿਸ਼ਨਰ ਟੀ.ਬੈਨਿਥ ਵਲੋਂ ਵੱਖ ਵੱਖ ਵਿਭਾਗਾਂ ਦੀਆਂ ਗਤੀਵਿਧੀਆਂ ਦਾ ਜਾਇਜ਼ਾ

ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅਤੇ ਐਨਕਾਰਡ ਤਹਿਤ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ।…

ਸਿਵਲ ਹਸਪਤਾਲ ਬਰਨਾਲਾ ਵਿਖੇ ਆਊਟ ਸੋਰਸ ਸਿਹਤ ਕਾਮਿਆਂ ਵੱਲੋਂ ਜਥੇਬੰਦੀ ਦੀ ਹੋਈ ਚੋਣ

- ਸਾਥੀ ਹਰਮਨਦੀਪ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਅਤੇ ਸੁਖਦੇਵ ਸਿੰਘ ਬਰਨਾਲਾ ਜਰਨਲ ਸਕੱਤਰ ਚੁਣੇ ਗਏ ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਸਿਵਲ ਹਸਪਤਾਲ ਬਰਨਾਲਾ ਵਿਖੇ ਸਿਹਤ ਵਿਭਾਗ ਵਿੱਚ ਵੱਖ-ਵੱਖ ਕੈਟਾਗਰੀਆਂ ਅਧੀਨ ਕੰਮ ਕਰਨ ਵਾਲੇ ਆਊਟ…

ਕੈਮਿਸਟਾਂ ਨੇ ਹੜ੍ਹਤਾਲ ਕਰ ਜਤਾਇਆ ਰੋਸ

ਤਪਾ\ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਮੰਗਲਵਾਰ ਨੂੰ ਪੰਜਾਬ ਪੁਲਿਸ ਵਲੋਂ ਮੈਡੀਕਲ ਸਟੋਰਾਂ ’ਤੇ ਚੈਕਿੰਗ ਦੀ ਚਲਾਈ ਮੁਹਿੰਮ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕੈਮਿਸਟ ਐਸੋਸੀਏਸ਼ਨ ਤਪਾ ਵਲੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਬੰਦ ਰੱਖੀਆਂ ਗਈਆਂ। ਕੈਮਿਸਟ…

ਐੱਸ.ਕੇ.ਐੱਮ. ਦੇ ਸੱਦੇ ’ਤੇ ਕਿਸਾਨਾਂ ਘੇਰੀ ਵਿਧਾਇਕ ਕੁਲਵੰਤ ਪੰਡੋਰੀ ਦੀ ਕੋਠੀ

ਮਹਿਲ ਕਲਾਂ\ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 10 ਮਾਰਚ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਪਿੰਡ ਪੰਡੋਰੀ ਵਿਖੇ ਧਰਨਾ ਦਿੰਦਿਆਂ ਕਿਸਾਨਾਂ…

ਭਦੌੜ ਵਿਖੇ ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਗ੍ਰਿਫ਼ਤਾਰ

ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪੇਂਡੂ ਖੇਤਰ ਭਦੌੜ ਦੀ ਪੁਲਿਸ ਵਲੋਂ 800 ਨਸ਼ੀਲੀਆ ਗੋਲੀਆਂ ਬਰਾਮਦ ਕਰ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਭਦੌੜ ਦੇ…