ਪੰਜਾਬ ਸਰਕਾਰ ਵਲੋਂ ਤਪਾ ਨੇੜੇ ਬਿਰਧ ਆਸ਼ਰਮ ਬਣ ਕੇ ਤਿਆਰ : ਡਿਪਟੀ ਕਮਿਸ਼ਨਰ
- ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿੱਚ ਰਹਿਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ ਕਰਵਾਉਣ ਰਜਿਸਟ੍ਰੇਸ਼ਨ ਬਰਨਾਲਾ, 19 ਫ਼ਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਸਾਡੇ ਬਜ਼ੁਰਗ…