ਕਾਇਆਕਲਪ ਪ੍ਰੋਗਰਾਮ ਵਿੱਚ ਸਬ ਡਿਵੀਜ਼ਨਲ ਹਸਪਤਾਲ ਤਪਾ ਸੂਬੇ ਭਰ ‘ਚੋਂ ਮੋਹਰੀ
- ਸਿਵਲ ਹਸਪਤਾਲ ਬਰਨਾਲਾ ਅਤੇ ਸੀ.ਐਚ.ਸੀ. ਮਹਿਲ ਕਲਾਂ ਨੂੰ ਤੀਜਾ ਸਥਾਨ ਬਰਨਾਲਾ, 13 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਅਧੀਨ ਸਿਹਤ ਸੰਸਥਾਵਾਂ ਨੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਅਤੇ ਡਿਪਟੀ ਕਮਿਸ਼ਨਰ…