ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ
- ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮਸ਼ਹਿਣਾ (ਬਰਨਾਲਾ), 19 ਜੁਲਾਈ (ਰਵਿੰਦਰ ਸ਼ਰਮਾ) : ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…