ਐਮਡੀ ਸ਼ਿਵ ਸਿੰਗਲਾ ਵਲੋਂ 12ਵੀਂ ਜਮਾਤ ਦੀ ਪੰਜਾਬ ਟੌਪਰ ਹਰਸੀਰਤ ਕੌਰ ਸਨਮਾਨਿਤ

ਬਰਨਾਲਾ , 19 ਮਈ (ਰਵਿੰਦਰ ਸ਼ਰਮਾ) : ਐਸ.ਡੀ ਸਭਾ ਬਰਨਾਲਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਤੇ ਐਸਐਸਡੀ ਕਾਲਜ ਬਰਨਾਲਾ ਦੇ ਪ੍ਰਿੰਸੀਪਲ ਰਾਕੇਸ਼ ਜਿੰਦਲ ਨੇ ਮੈਡੀਕਲ ’ਚ 12ਵੀਂ ਜਮਾਤ ਦੀ ਵਿਦਿਆਰਥਣ ਹਰਸੀਰਤ ਕੌਰ ਨੂੰ ਪੰਜਾਬ ’ਚੋਂ…

ਬਰਨਾਲਾ ਸਬਜ਼ੀ ਮੰਡੀ ‘ਚ 5, 10 ਤੇ 20 ਰੁਪਏ ਦੇ ਸਿੱਕਿਆਂ ਨੂੰ ਨਾ ਲੈਣ ’ਤੇ ਗਾਹਕ ਪ੍ਰੇਸ਼ਾਨ

ਬਰਨਾਲਾ , 19 ਮਈ (ਰਵਿੰਦਰ ਸ਼ਰਮਾ) : ਸਥਾਨਕ ਸਬਜ਼ੀ ਮੰਡੀ ਵਿੱਚ ਫ਼ਲ ਤੇ ਸਬਜ਼ੀ ਵਿਕ੍ਰੇਤਾਵਾਂ ਵੱਲੋਂ 5, 10 ਅਤੇ 20 ਰੁਪਏ ਦੇ ਸਿੱਕੇ (ਠੋਲੂ) ਨਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਆਮ ਗਾਹਕਾਂ…

Exclusive News : ਮਹਾਰਾਜਾ ਅਗਰਸੈਨ ਇਨਕਲੇਵ ਬਰਨਾਲਾ ਦੇ ਪਲਾਟ ਹੋਣਗੇ ਜ਼ਬਤ, ਪਲਾਟਾਂ ਦੇ ਰੇਟ ਇਕਦਮ ਡਿੱਗੇ

- 15 ਸਾਲ ਦੀ ਮਿਆਦ ਇਸ ਵਰ੍ਹੇ ਹੋ ਰਹੀ ਹੈ ਖਤਮ ਬਰਨਾਲਾ , 18 ਮਈ (ਰਵਿੰਦਰ ਸ਼ਰਮਾ) : ਨਗਰ ਸੁਧਾਰ ਟਰੱਸਟ ਬਰਨਾਲਾ ਵੱਲੋਂ ਸਾਲ 2010 ’ਚ ਆਬਾਦ ਕੀਤੀ ਕਲੋਨੀ ਮਾਹਾਰਾਜਾ ਅਗਰਸੈਨ ਇਨਕਲੇਵ ’ਚ ਡਰਾਅ ਰਾਂਹੀ…

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਡੇਂਗੂ ਅਤੇ ਵਿਸ਼ਵ ਹਾਈਪਰਟੈਂਨਸਨ ਦਿਵਸ

ਬਰਨਾਲਾ , 18 ਮਈ (ਰਵਿੰਦਰ ਸ਼ਰਮਾ) : ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਯੋਗ ਅਗਵਾਈ ਹੇਠ ਬਲਾਕ ਧਨੌਲਾ ਦੇ ਸਿਹਤ ਕੇਂਦਰਾਂ 'ਚ ਜਾਗਰੂਕਤਾ…

ਪੰਚਾਇਤ ਮੈਂਬਰ ਦੇ ਘਰ ਭੰਨਤੋੜ, ਔਰਤ ਸਣੇ ਤਿੰਨ ਜਖ਼ਮੀ, ਕਈਆਂ ’ਤੇ ਪਰਚਾ

ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਫਤਿਹਗੜ੍ਹ ਛੰਨਾ ਵਿੱਚ ਇੱਕ ਪੰਚਾਇਤ ਮੈਂਬਰ ਦੇ ਘਰ 'ਤੇ ਦੋ ਦਰਜਨ ਤੋਂ ਵਧੇਰੇ ਲੋਕਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਘਰ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਬਰਨਾਲਾ ਵਿਚ ਨਸ਼ਾ ਮੁਕਤੀ ਯਾਤਰਾ ਪਿੰਡ ਉੱਪਲੀ ਅਤੇ ਦਾਨਗੜ੍ਹ ਪੁੱਜੀ

- ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਇਆ ਜਾਵੇਗਾ : ਹਰਿੰਦਰ ਧਾਲੀਵਾਲ - ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਮਿਲ ਰਿਹੈ ਪੂਰਾ ਹੁੰਗਾਰਾ : ਚੇਅਰਮੈਨ ਮੰਨਾ ਬਰਨਾਲਾ, 17 ਮਈ (ਰਵਿੰਦਰ…

21 ਮਈ ਨੂੰ ਬਰਨਾਲਾ ਵਿੱਚ ਲਗਾਇਆ ਜਾਵੇਗਾ ਈ-ਨੈਮ ਸਕੀਮ ਸਬੰਧੀ ਜਾਗਰੂਕਤਾ ਕੈਂਪ

ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਮੋਹਾਲੀ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ ਵਪਾਰੀਆਂ ਨੂੰ ਫਸਲਾਂ ਦੀ ਆਨਲਾਈਨ ਵਿਕਰੀ ਤੇ ਭਾਅ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ…

ਹਰੇਕ 4 ਵਿੱਚੋਂ 1 ਵਿਅਕਤੀ ਹਾਈਪਰਟੈਂਨਸ਼ਨ ਭਾਵ ਬਲੱਡ ਪ੍ਰੈਸ਼ਰ ਦਾ ਮਰੀਜ : ਡਾ. ਗੁਰਤੇਜਿੰਦਰ ਕੌਰ

ਮਹਿਲ ਕਲਾਂ, ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਚ.ਸੀ ਮਹਿਲ ਕਲਾਂ ਦੇ ਐਸ.ਐਮ.ਓ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਖੇ…

ਸਿਹਤ ਵਿਭਾਗ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ

ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹਾਈਪਰਟੈਂਨਸ਼ਨ ਦਿਵਸ ਮਨਾਇਆ ਗਿਆ ਤਾਂ ਜੋ ਲੋਕਾਂ…

ਹੁਣ ਰੂੜੇਕੇ ਦੇ ਮੈਡੀਕਲ ਸਟੋਰ ’ਤੇ ਪਾਈ ਗਈ ਨਿਯਮਾਂ ਦੀ ਉਲੰਘਣਾ, ਹੋਵੇਗੀ ਕਾਰਵਾਈ

- ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਂਦੀ ਹੈ ਕਾਰਵਾਈ : ਡਰੱਗ ਕੰਟਰੋਲ ਅਫ਼ਸਰ ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਡਿਪਟੀ ਕਮਿਸ਼ਨਰ ਟੀ ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ…