Posted inਬਰਨਾਲਾ
10ਵੀਂ ਜਮਾਤ ਦੇ ਨਤੀਜ਼ਿਆਂ ’ਚ ਇੰਨ੍ਹਾਂ 4 ਵਿਦਿਆਰਥੀਆਂ ਨੇ ਚਮਕਾਇਆ ਜ਼ਿਲ੍ਹਾ ਬਰਨਾਲਾ ਦਾ ਨਾਮ
ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ 4 ਵਿਦਿਆਰਥੀਆਂ ਨੇ ਮੈਰਿਟ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸਬੰਧੀ ਜਾਣਕਾਰੀ…