ਬਰਨਾਲਾ ਪੁਲਿਸ ਵਲੋਂ ਚੋਰੀਆਂ ਤੇ ਲੁੱਟਾਂਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਗ੍ਰਿਫ਼ਤਾਰ
ਬਰਨਾਲਾ, 18 ਜੁਲਾਈ (ਰਵਿੰਦਰ ਸ਼ਰਮਾ) : ਬਰਨਾਲਾ ਪੁਲਿਸ ਨੇ ਚੋਰੀਆਂ ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ 5 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ…