ਮੇਰਾ ਯੁਵਾ ਭਾਰਤ ਸਿਵਲ ਡਿਫੈਂਸ ਵਲੰਟੀਅਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ

- ਸਮਾਜ ਭਲਾਈ ਕਾਰਜਾਂ ਲਈ ਨੌਜਵਾਨਾਂ ਨੂੰ ਕੀਤਾ ਜਾਵੇਗਾ ਤਿਆਰ ਬਰਨਾਲਾ , 12 ਮਈ (ਰਵਿੰਦਰ ਸ਼ਰਮਾ) :  ਮੇਰਾ ਯੁਵਾ ਭਾਰਤ ਬਰਨਾਲਾ ਅਧੀਨ "ਮੇਰਾ ਯੁਵਾ ਭਾਰਤ ਸਿਵਲ ਡਿਫੈਂਸ ਵਲੰਟੀਅਰਾਂ" ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਬਰਨਾਲਾ…

12 ਮਈ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ/ਕਾਲਜ ਰਹਿਣਗੇ ਬੰਦ

ਬਰਨਾਲਾ, 11 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਟੀ ਬੈਨਿਥ ਨੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ ਯੂਨਿਵਰਸਿਟੀ ਵਿਦਿਅਕ ਅਦਾਰੇ 12 ਮਈ 2025 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਧਿਆਪਕ…

ਬਰਨਾਲਾ ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਦਿੱਤੀ ਗਈ ਮੁਢਲੀ ਸਹਾਇਤਾ ਦੀ ਟ੍ਰੇਨਿੰਗ

ਬਰਨਾਲਾ, 11 ਮਈ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੈੱਡ ਕਰਾਸ ਸੋਸਾਇਟੀ ਰਾਹੀਂ ਸਿਵਲ ਡਿਫੈਂਸ ਦੇ ਕਰੀਬ 100 ਵਾਰਡਨਾਂ, ਵਲੰਟੀਅਰਾਂ ਤੇ ਸ਼ਹਿਰ ਦੇ ਨਗਰ ਕੌਂਸਲਰਾਂ ਨੂੰ ਮੁਢਲੀ ਸਹਾਇਤਾ ਦੀ ਸਿਖਲਾਈ…

ਦੋਵਾਂ ਸਰਕਾਰਾਂ ਵੱਲੋਂ ਜੰਗਬੰਦੀ ਦਾ ਫੈਸਲਾ ਸ਼ਲਾਘਾਯੋਗ – ਸੈਨਿਕ ਵਿੰਗ

ਬਰਨਾਲਾ, 11 ਮਈ (ਰਵਿੰਦਰ ਸ਼ਰਮਾ) : ਐਤਵਾਰ ਨੂੰ ਸਥਾਨਕ ਰੈਸਟ ਹਾਊਸ ਵਿੱਚ ਸਾਬਕਾ ਸੈਨਿਕ ਵਿੰਗ ਦੀ ਮੀਟਿੰਗ ਕੈਪਟਨ ਵਿਕਰਮ ਸਿੰਘ ਅਤੇ ਸੂਬੇਦਾਰ ਸੌਦਾਗਰ ਸਿੰਘ ਹਮੀਦੀ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਇੰਜ਼.…

ਇਸ਼ਵਿੰਦਰ ਜੰਡੂ ਬਣੇ ਬਰਨਾਲਾ ਕਲੱਬ ਦੇ ਸਕੱਤਰ, ਸੰਭਾਲਿਆ ਅਹੁਦਾ

ਬਰਨਾਲਾ, 11 ਮਈ (ਰਵਿੰਦਰ ਸ਼ਰਮਾ) : ਬਰਨਾਲਾ ਕਲੱਬ ਦੀ ਚੋਣ ’ਚ ਇਸ਼ਵਿੰਦਰ ਸਿੰਘ ਜੰਡੂ ਨੂੰ ਸਕੱਤਰ ਚੁਣਿਆ ਗਿਆ ਹੈ। ਜਿੰਨ੍ਹਾਂ ਨੇ ਅਹੁਦਾ ਸੰਭਾਲਦਿਆਂ ਆਪਣਾ ਕੰਮਕਾਜ਼ ਸ਼ੁਰੂ ਕਰ ਦਿੱਤਾ ਹੈ। ਇਸਦੇ ਨਾਲ ਹੀ ਜੰਡੂ ਨੇ ਆਪਣੀ…

ਬਰਨਾਲਾ ’ਚ ਅੱਜ ਰਾਤ ਨਹੀਂ ਹੋਵੇਗਾ ਬਲੈਕਆਊਟ

ਬਰਨਾਲਾ, 10 ਮਈ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸ਼ਨਿੱਚਰਵਾਰ ਨੂੰ ਬਲੈਕਆਊਟ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਮੌਕ ਡ੍ਰਿਲ ਦੀ ਤਰਜ…

ਬਰਨਾਲਾ ’ਚ ਸ਼ਾਮੀ 7 ਵਜੇ ਬਜ਼ਾਰ ਬੰਦ, 8 ਵਜੇ ਤੋਂ ਹੋਵੇਗਾ ਬਲੈਕ ਆਊਟ

ਬਰਨਾਲਾ, 10 ਮਈ (ਰਵਿੰਦਰ ਸ਼ਰਮਾ) : ਸ਼ਨਿੱਚਰਵਾਰ ਨੂੰ ਬਰਨਾਲਾ ਵਿਖੇ ਸ਼ਾਮ 8 ਵਜੇ ਤੋਂਸਵੇਰੇ 6 ਵਜੇ ਤੱਕ ਬਲੈਕ ਆਊਟ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀਕਮਿਸ਼ਨਰ ਬਰਨਾਲਾ ਟੀ. ਬੈਨਿਥ ਆਈ.ਏ.ਐੱਸ. ਨੇ ਦੱਸਿਆ ਕਿ ਬਰਨਾਲਾ ਵਿਖੇ ਸ਼ਾਮ 8…

ਮੌਜੂਦਾ ਸਥਿਤੀ ਦੇ ਮੱਦੇਨਜ਼ਰ ਬਰਨਾਲਾ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਤੇ ਅਪਾਤਕਾਲੀਨ ਰਿਸਪਾਂਸ ਸਿਸਟਮ ਦੀ ਤਿਆਰੀ ਦੇ ਪੱਖ ਤੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ…

10 ਮਈ 2025 ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਮੁਲਤਵੀ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) :  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ.ਐੱਸ. ਨਗਰ, ਵਲੋਂ ਭਾਰਤ ਅਤੇ ਪਾਕਿਸਤਾਨ ਦੇ ਬਾਰਡਰ 'ਤੇ ਬਣੀ ਤਨਾਅ ਪੂਰਨ ਸਥਿਤੀ ਅਤੇ ਸੁਰੱਖਿਆ ਦੇ ਮੱਦੇ ਨਜ਼ਰ, ਮਿਤੀ 10 ਮਈ 2025 ਨੂੰ…

ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ : ਡਾ. ਬਲਜੀਤ ਸਿੰਘ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ…