ਸਕੂਲਾਂ ਨੇੜੇ ਐਨਰਜੀ ਡਰਿੰਕਸ ਵੇਚਣ ’ਤੇ ਮਨਾਹੀ, ਹੋਵੇਗੀ ਸਖ਼ਤ ਕਾਰਵਾਈ

ਬਰਨਾਲਾ, 5 ਮਈ (ਰਵਿੰਦਰ ਸ਼ਰਮਾ) :  ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਹੁਕਮਾਂ ਅਨੁਸਾਰ 21 ਅਪ੍ਰੈਲ 2025 ਤੋਂ ਸਕੂਲਾਂ ਦੇ ਨੇੜੇ ਐਨਰਜੀ…

ਪਾਣੀਆਂ ਦੀ ਲੜਾਈ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਕੋਈ ਕਸਰ ਨਹੀਂ ਛੱਡੇਗੀ : ਕੈਪਟਨ ਸਿੱਧੂ

ਬਰਨਾਲਾ, 5 ਮਈ (ਰਵਿੰਦਰ ਸ਼ਰਮਾ) : ਭਾਵੇਂ ਕੇਦਰ ਵਿੱਚ ਅਤੇ ਹਰਿਆਣਾ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ ਪਰ ਫਿਰ ਵੀ ਕੇਂਦਰ ਸਰਕਾਰ ਕੋਲ ਪੰਜਾਬ ਭਾਜਪਾ ਵੱਲੋਂ ਸੂਬੇ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਜੋਰਦਾਰ ਢੰਗ…

ਬਰਨਾਲਾ ਦੇ ਸਮਾਜਸੇਵੀ ਰਾਕੇਸ਼ ਕੁਮਾਰ ਕਾਕਾ ਸਣੇ 4 ਵਿਅਕਤੀਆਂ ਨੇ ਅਕਾਲੀ ਆਗੂ ਸੋਨੀ ਜਾਗਲ ਨਾਲ ਮਾਰੀ ਕਰੋੜਾਂ ਰੁਪਏ ਦੀ ਠੱਗੀ, ਵੇਚੇ 7 ਪਲਾਟ

ਬਰਨਾਲਾ, 5 ਮਈ (ਤੁਸ਼ਾਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐੱਮ.ਸੀ. ਤੇਜਿੰਦਰ ਸਿੰਘ ਸੋਨੀ ਜਾਗਲ ਦੇ ਪਿਤਾ ਦੇ ਜਾਅਲੀ ਦਸਤਖ਼ਤ ਕਰਕੇ ਸਮਾਜਸੇਵੀ ਰਾਕੇਸ਼ ਕੁਮਾਰ ਕਾਕਾ ਵਲੋਂ ਕਰੋੜਾਂ ਰੁਪਏ ਦੀ ਠੱਗੀ ਮਾਰਨ…

ਤਪਾ-ਜਿਉਂਦ ਮਾਈਨਰ ‘ਚ ਪਿਆ 20-25 ਫੁੱਟ ਚੌੜਾ ਪਾੜ, ਖੇਤ ਪਾਣੀ ਨਾਲ ਭਰੇ

ਤਪਾ ਮੰਡੀ, 3 ਅਪ੍ਰੈਲ (ਰਵਿੰਦਰ ਸ਼ਰਮਾ) : ਸਥਾਨਕ ਢਿਲੋਂ ਬਸਤੀ ਵਿਚੋਂ ਲੰਘਦਾ ਹੰਡਿਆਈਆ-ਜਿਉਂਦ ਮਾਈਨਰ ‘ਚ 20-25 ਚੌੜਾ ਪਾੜ ਪੈਣ ਕਾਰਨ ਫ਼ਸਲਾਂ ਦੀ ਵਾਢੀ ਖ਼ਤਮ ਹੋਣ ਕਰਕੇ ਫਸਲਾਂ ਦਾ ਨੁਕਸਾਨ ਨਹੀਂ ਹੋਇਆ ਪਰ ਪਾਣੀ ‘ਚ ਓਵਰਫਲੋ…

ਬਰਨਾਲਾ ਵਿੱਚ ਕਿਸਾਨਾਂ ਵੱਲੋਂ ਪੁਲਿਸ ਮੁਲਾਜ਼ਮ ‘ਤੇ ਹਮਲਾ, ਕੀਤੀ ਕੁੱਟਮਾਰ

ਬਰਨਾਲਾ, 3 ਮਈ (ਰਵਿੰਦਰ ਸ਼ਰਮਾ) : ਬਰਨਾਲਾ ਵਿੱਚ ਕਿਸਾਨਾਂ ਵੱਲੋਂ ਇੱਕ ਪੁਲਿਸ ਮੁਲਾਜ਼ਮ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ 112 ਨੰਬਰ 'ਤੇ ਸੂਚਨਾ ਮਿਲੀ ਕਿ ਜਗਰੂਪ ਸਿੰਘ ਨੇ ਆਪਣੇ ਖੇਤ ਵਿੱਚ…

ਡਿਪਟੀ ਕਮਿਸ਼ਨਰ ਵਲੋਂ ਸਦਰ ਬਾਜ਼ਾਰ, ਬਾਲਮੀਕੀ ਚੌਂਕ ਵਿਖੇ ਕੀਤੀ ਚੈਕਿੰਗ

- ਡਿਪਟੀ ਕਮਿਸ਼ਨਰ ਨੇ ਕੀਤਾ ਮੋਗਾ ਬਾਈ ਪਾਸ ਵਿਖੇ ਕੂੜਾ ਡੰਪ ਸਾਈਟ ਦਾ ਦੌਰਾ - ਦਾਣਾ ਮੰਡੀ ਵਾਂਗ ਮੋਗਾ ਬਾਈ ਪਾਸ ਵਿਖੇ ਵੀ ਕੁੜੇ ਨੂੰ ਸੋਧਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਡਿਪਟੀ ਕਮਿਸ਼ਨਰ ਬਰਨਾਲਾ,…

ਨਿਯਮਾਂ ਦੀ ਉਲੰਘਣਾ : ਵਾਈ ਐਸ ਸਕੂਲ ਦੀਆਂ 14 ਬੱਸਾਂ ਦੇ ਹੋਏ ਚਲਾਨ

ਬਰਨਾਲਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਟੀ. ਬੈਨਿਥ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਾਈ ਐਸ…

20ਵੀਂ ਕਿਸ਼ਤ ਲੈਣ ਲਈ ਈ.ਕੇ.ਵਾਈ.ਸੀ, ਅਧਾਰ ਸੀਡਿੰਗ ਅਤੇ ਲੈਂਡ ਸੀਡਿੰਗ ਕਰਵਾਉਣੀ ਲਾਜ਼ਮੀ : ਡਿਪਟੀ ਕਮਿਸ਼ਨਰ

ਬਰਨਾਲਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਕਿਸਾਨਾਂ…

ਬੀਮਾ ਕੰਪਨੀ ਨੂੰ ਕਲੇਮ ਦੀ ਰਕਮ 1,84,185/- ਰੁਪਏ ਬੀਮੇ ਦੇ ਸਮੇਤ ਵਿਆਜ਼ ਅਤੇ ਹਰਜ਼ਾਨਾ ਅਦਾ ਕਰਨ ਦਾ ਹੁਕਮ

ਬਰਨਾਲਾ, 3 ਮਈ (ਰਵਿੰਦਰ ਸ਼ਰਮਾ) : ਮਾਨਯੋਗ ਉਪਭੋਗਤਾ ਕਮਿਸ਼ਨ ਬਰਨਾਲਾ ਦੇ ਪ੍ਰਧਾਨ ਅਸ਼ੀਸ਼ ਕੁਮਾਰ ਗਰੋਵਰ ਅਤੇ ਮੈਂਬਰ ਨਵਦੀਪ ਕੁਮਾਰ ਗਰਗ ਅਤੇ ਮੈਂਬਰ ਉਰਮਿਲਾ ਕੁਮਾਰੀ ਦੇ ਬੈਂਚ ਵੱਲੋਂ ਓਰੀਐਂਟਲ ਇੰਸ਼ੋਰੈਂਸ ਕੰਪਨੀ ਲਿਮਿਟਡ ਪਾਸੋਂ ਸ਼੍ਰੀ ਧੀਰਜ ਕੁਮਾਰ,…