ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 27 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ
ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਹਲਕਾ ਬਰਨਾਲਾ ਵਿੱਚ ਜਲੂਰ ਦੇ ਦੋ ਸਕੂਲਾਂ ਦੇ ਉਦਘਾਟਨ ਸੰਸਦ ਮੈਂਬਰ…