ਗਲਤ ਸ਼ਬਦਾਵਲੀ ਵਰਤਣ ਅਤੇ ਛੇੜਖਾਨੀ ਕਰਨ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ

ਬਰਨਾਲਾ, 15 ਅਪ੍ਰੈਲ (ਰਵਿੰਦਰ ਸ਼ਰਮਾ) : ਮਾਨਯੋਗ ਅਦਾਲਤ ਅਨੁਪਮ ਗੁਪਤਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਬਰਨਾਲਾ ਵੱਲੋਂ ਹਰਮੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੱਤੀ ਰੋਡ, ਬਰਨਾਲਾ ਨੂੰ ਸਕੂਲ ਦੇ ਬੱਚਿਆਂ ਨੂੰ ਪੜ੍ਹਾਉਂਦੇ ਸਮੇਂ ਗਲਤ ਸ਼ਬਦਾਵਲੀ ਵਰਤਣ…

ਵਿਸਾਖੀ ਦੇ ਮੇਲੇ ’ਚੋਂ ਵਾਪਸ ਪਰਤ ਰਹੇ ਰੇਹੜੀ ਵਾਲਿਆਂ ਨਾਲ ਸਕਾਰਪੀਓ ਗੱਡੀ ਦੀ ਟੱਕਰ,1 ਦੀ ਮੌਤ ਤੇ 2 ਜ਼ਖ਼ਮੀ

ਤਪਾ ਮੰਡੀ, 15 ਅਪ੍ਰੈਲ (ਰਵਿੰਦਰ ਸ਼ਰਮਾ) : ਨਜ਼ਦੀਕ ਪਿੰਡ ਢਿੱਲਵਾਂ ਵਿਖੇ ਲੱਗੇ ਵਿਸਾਖੀ ਮੇਲੇ ਤੋਂ ਬੀਤੀ ਰਾਤ ਵਾਪਸ ਆ ਰਹੇ ਤਪਾ-ਢਿਲਵਾਂ ਰੋਡ ’ਤੇ ਇੱਕ ਸਕੂਲ ਨਜ਼ਦੀਕ 2 ਰੇਹੜੀ ਵਾਲਿਆਂ ਨਾਲ ਸਕਾਰਪੀਓ ਗੱਡੀ ਟਕਰਾਉਣ ਕਾਰਨ ਇੱਕ…

ਡੀਐਸਪੀ ਬਰਨਾਲਾ ਸਤਵੀਰ ਬੈਂਸ ਵਲੋਂ ਸਰਕਾਰੀ ਹਸਪਤਾਲ ਦਾ ਦੌਰਾ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਦੇ ਸਿਵਲ ਹਸਪਤਾਲਾਂ ਵਿੱਚ ਡਾਕਟਰਾਂ 'ਤੇ ਹਮਲਿਆਂ ਦੇ ਪਿਛੋਕੜ ਵਿੱਚ, ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨਾ ਸ਼ੁਰੂ ਕਰ ਦਿੱਤਾ ਹੈ। ਡੀਐਸਪੀ ਸਤਵੀਰ ਸਿੰਘ ਬੈਂਸ ਨੇ ਬਰਨਾਲਾ ਦੇ…

ਨਸ਼ਿਆਂ ਵਿਰੁੱਧ ਨਾਟਕ ‘ਨਵੀਂ ਜ਼ਿੰਦਗੀ’ ਦਾ ਮੰਚਨ

ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ…

‘ਆਪ’ ਸਰਕਾਰ ਕੈਬਿਨਟ ਵਿੱਚ ਐੱਸਸੀ ਭਾਈਚਾਰੇ ਨਾਲ ਸੰਬਧਤ 6 ਮੰਤਰੀ, ਏਜੀ ਦਫ਼ਤਰ ਵਿਚ ਰਾਖਵਾਂਕਰਨ ਕਰਕੇ ਬਾਬਾ ਸਾਹਿਬ ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ: ਵਿਧਾਇਕ ਪੰਡੋਰੀ, ਉੱਗੋਕੇ

- ਵਿਦਿਆਰਥੀਆਂ ਨੂੰ ਐੱਸ ਸੀ ਸਕਾਲਰਸ਼ਿਪ ਦਾ ਦਿੱਤਾ ਜਾ ਰਿਹਾ ਲਾਭ ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਡਾ. ਭੀਮ ਰਾਓ ਅੰਬੇਦਕਰ ਦੀ ਸੋਚ 'ਤੇ ਪਹਿਰਾ…

ਡਾ. ਅੰਬੇਦਕਰ ਦੀ ਜਯੰਤੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਬਾਬਾ ਸਾਹਿਬ ਦੀ ਸੋਚ ‘ਤੇ ਪਹਿਰਾ ਦੇਣ ਦਾ ਸੱਦਾ

- ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤੀ ਸ਼ਿਰਕਤ - ਕਿਹਾ : ਮਹਾਨ ਸ਼ਖ਼ਸੀਅਤਾਂ ਦੀ ਸੋਚ ਨੂੰ ਅੱਗੇ ਲਿਜਾਣਾ ਸਾਡਾ ਸਭ ਦਾ ਫ਼ਰਜ਼ - ਵਿਦਿਆਰਥੀਆਂ ਨੇ ਨੁੱਕੜ ਨਾਟਕ 'ਮੌਲਿਕ ਅਧਿਕਾਰ' ਖੇਡਿਆ…

ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰਾ ਅਤੇ ਜਵਾਨਾਂ ਦੇ ਪਰਿਵਾਰਾਂ ਨੂੰ ਹੱਕ ਦਿਵਾਉਣ ਲਈ ਸਾਬਕਾ ਸੈਨਿਕਾਂ ਦਾ ਵਫਦ ਰਾਜਪਾਲ ਨੂੰ ਮਿਲੇਗਾ – ਇੰਜ. ਸਿੱਧੂ

ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) :  ਸੈਨਿਕ ਵਿੰਗ ਜਿਲ੍ਹਾ ਬਰਨਾਲਾ ਦੀ ਇਕ ਵਿਸ਼ੇਸ਼ ਮੀਟਿੰਗ ਸਰਪ੍ਰਸਤ ਕੈਪਟਨ ਵਿਕਰਮ ਸਿੰਘ ਅਤੇ ਸੂਬੇਦਾਰ ਸੌਦਾਗਰ ਸਿੰਘ ਹਮੀਦੀ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ। ਸੂਬਾ ਪ੍ਰਧਾਨ ਇੰਜ. ਗੁਰਜਿੰਦਰ…

ਬਰਨਾਲਾ ‘ਚ ਕਾਂਗਰਸ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) :ਬਰਨਾਲਾ ਵਿੱਚ ਕਾਂਗਰਸ ਪਾਰਟੀ ਨੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਇਹ ਪ੍ਰਦਰਸ਼ਨ ਕਾਂਗਰਸੀ ਆਗੂ ਪ੍ਰਤਾਪ ਸਿੰਘ…

ਬਰਨਾਲਾ ਦੇ ਥਾਣਾ ਸਿਟੀ-1 ਤੋਂ ਕੁਝ ਦੂਰੀ ’ਤੇ ਸਥਿਤ ਹਸਪਤਾਲ ਦੇ ਵੇਰਕਾ ਬੂਥ ਤੋਂ ਨਗਦੀ ਤੇ ਸਮਾਨ ਚੋਰੀ

ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੇ ਥਾਣਾ ਸਿਟੀ-1 ਤੋਂ ਮਹਿਜ਼ ਕੁਝ ਦੂਰੀ ’ਤੇ ਸਥਿਤ ਸਰਕਾਰੀ ਜੱਚਾ-ਬੱਚਾ ਹਸਪਤਾਲ ਦੇ ਬਾਹਰ ਬਣੇ ਵੇਰਕਾ ਬੂਥ ਤੋਂ ਇਕ ਅਣਪਛਾਤੇ ਚੋਰ ਵਲੋਂ ਹਜ਼ਾਰਾਂ ਰੁਪਏ ਦੀ ਨਗਦੀ ਤੇ ਸਮਾਨ…

ਹੁਣ ਬਰਨਾਲੇ ਦੇ ਇਸ ਪਿੰਡ ’ਚ ਸ਼ਰਾਬ ਦੇ ਠੇਕੇ ਖ਼ਿਲਾਫ਼ ਉੱਠੀ ਆਵਾਜ਼, ਪਿੰਡ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ\ਬਰਨਾਲਾ, 13 ਅਪ੍ਰੈਲ (ਰਵਿੰਦਰ ਸ਼ਰਮਾ) : ਲੋਕਾਂ ’ਚ ਸ਼ਰਾਬ ਦੇ ਠੇਕਿਆਂ ਦਾ ਵਿਰੋਧ ਲਗਾਤਾਰ ਵੱਧ ਰਿਹਾ ਹੈ। ਬੀਤੇ ਦਿਨੀਂ ਜਿੱਥੇ ਸਬ ਡਵੀਜ਼ਨ ਤਪਾ ਮੰਡੀ ਵਿਖੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਲੋਕਾਂ ਵਲੋਂ ਰੋਸ…