ਬਰਨਾਲਾ ਜ਼ਿਲ੍ਹੇ ’ਚ ਦਾਖ਼ਲਾ ਵਧਾਉਣ ਲਈ ਜਨ ਸੰਪਰਕ ਮੁਹਿੰਮ ਸ਼ੁਰੂ

ਬਰਨਾਲਾ, 8 ਅਪ੍ਰੈਲ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਸਿੰਮਕ ਦੇ ਦਿਸ਼ਾ ਨਿਰਦੇਸ਼ਾਂ ਤੇ ਯੋਗ ਅਗਵਾਈ ਵਿੱਚ ਬਰਨਾਲੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਿਸਦੇ…

ਬਰਨਾਲਾ ’ਚ ਸ਼ਰੇਆਮ ਚਿੱਟਾ ਵਿਕਣ ਦਾ ਨਸ਼ਾ ਛੁਡਾਊ ਕਮੇਟੀ ਨੇ ਕੀਤਾ ਖ਼ੁਲਾਸਾ!

ਬਰਨਾਲਾ, 8 ਅਪ੍ਰੈਲ (ਰਵਿੰਦਰ ਸ਼ਰਮਾ) :  ਬਰਨਾਲਾ ਵਿੱਚ ਸ਼ਰੇਆਮ ਚਿੱਟਾ ਵਿਕਣ ਦਾ ਨਸ਼ਾ ਛੁਡਾਓ ਕਮੇਟੀ ਸ਼ੇਰਪੁਰ ਨੇ ਖ਼ੁਲਾਸਾ ਕੀਤਾ ਹੈ। ਹੋਇਆ ਇੰਝ ਕਿ ਨਸ਼ਾ ਛੁਡਾਊ ਕਮੇਟੀ ਸ਼ੇਰਪੁਰ ਦੇ ਮੈਂਬਰਾਂ ਨੂੰ ਜਾਣਕਾਰੀ ਮਿਲੀ ਕਿ ਬਰਨਾਲਾ ਦੇ…

ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅਧਿਆਪਕਾਂ ਦੀ ਸ਼ਾਨ ਖਿਲਾਫ ਵਰਤੀ ਨੀਵੇਂ ਪੱਧਰ ਦੀ ਸਬਦਾਵਲੀ ਖ਼ਿਲਾਫ਼ ਜਤਾਇਆ ਰੋਹ

- ਮੰਤਰੀ ਜੋੜਾਮਾਜਰਾ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਮੁੱਖ ਮੰਤਰੀ ਮਾਨ : ਗੌਰਮਿੰਟ ਟੀਚਰਜ਼ ਯੂਨੀਅਨ ਬਰਨਾਲਾ, 8 ਅਪ੍ਰੈਲ (ਰਵਿੰਦਰ ਸ਼ਰਮਾ) :ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਬਰਨਾਲਾ ਇਕਾਈ ਦੀ ਜਰੂਰੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ…

ਵਿਦਿਆਰਥੀਆਂ ਦੀਆਂ ਸਕੂਲੀ ਵਰਦੀਆਂ ਸਬੰਧੀ ਅਧਿਆਪਕਾਂ ਦੀਆਂ ਮੰਗਾਂ ਨੂੰ ਪਿਆ ਬੂਰ

- ਏਡੀਸੀ (ਵਿਕਾਸ) ਨੇ ਮੰਗਾਂ ਪ੍ਰਤੀ ਜਤਾਈ ਸਹਿਮਤੀ ਬਰਨਾਲਾ, 8 ਅਪ੍ਰੈਲ (ਰਵਿੰਦਰ ਸ਼ਰਮਾ) : ਸਮੂਹ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਪਹਿਲਾਂ ਤੋਂ ਦਿੱਤੇ ਹੋਏ ਪ੍ਰੋਗਰਾਮ ਅਨੁਸਾਰ ਅਧਿਆਪਕਾਂ ਦੀ ਵਿਸ਼ਾਲ ਇਕੱਤਰਤਾ ਅਧਿਆਪਕ ਆਗੂਆਂ ਨਰਿੰਦਰ ਸਹਿਣਾ ,ਰਾਜੀਵ…

ਬਰਨਾਲਾ ਅਦਾਲਤ ਵਲੋਂ ਹਿੱਟ ਐਂਡ ਰਨ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ

ਬਰਨਾਲਾ, 8 ਅਪ੍ਰੈਲ (ਰਵਿੰਦਰ ਸ਼ਰਮਾ) : ਮਾਨਯੋਗ ਅਦਾਲਤ ਸ਼੍ਰੀ ਮੁਨੀਸ਼ ਗਰਗ, ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਾਹਿਬ, ਬਰਨਾਲਾ ਵੱਲੋਂ ਪਰਮਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਵਿਧਾਤੇ ਨੂੰ ਤੇਜ ਰਫਤਾਰੀ ਅਤੇ ਲਾਪਰਵਾਹੀ ਦੇ ਨਾਲ ਟਰੈਕਟਰ ਅਤੇ ਟਰਾਲੀ…

ਆੜ੍ਹਤੀਆ ਅਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਬੇਲੋੜੀ ਦਖਲਅੰਦਾਜ਼ੀ ਬੰਦ ਕਰੇ ਸੂਬਾ ਸਰਕਾਰ-ਵਿਜੇ ਕਾਲੜਾ

- ਆੜਤੀਆ ਐਸ਼ੋਸੀਏਸ਼ਨ ਬਰਨਾਲਾ ਦੀ ਹੋਈ ਮੀਟਿੰਗ ਵਿੱਚ ਵਿਚਾਰੇ ਅਹਿਮ ਮੁੱਦੇ ਬਰਨਾਲਾ, 7 ਅਪ੍ਰੈਲ (ਰਵਿੰਦਰ ਸ਼ਰਮਾ)-ਹਾੜੀ ਦੇ ਸੀਜਨ ਦੌਰਾਨ ਆੜਤੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਮੱਦੇਨਜਰ ਅਤੇ ਬਰਨਾਲਾ ਮੰਡੀ ਦੇ ਆੜਤੀਆਂ ਦੀ ਪਿਛਲੇ ਦਿਨਾਂ ਵਿੱਚ…

ਆਰ.ਟੀ.ਏ. ਦਫ਼ਤਰ ਬਰਨਾਲਾ ਵਿੱਚ ਵਿਜੀਲੈਂਸ ਟੀਮ ਨੇ ਕੀਤੀ ਛਾਪੇਮਾਰੀ

- ਬਿਨਾਂ ਟ੍ਰਾਇਲ ਪਾਸ ਕੀਤੇ ਡਰਾਈਵਿੰਗ ਲਾਇਸੈਂਸ ਬਣਾਏ ਜਾਣ ਦੀ ਮਿਲੀ ਸੀ ਸ਼ਿਕਾਇਤ : ਡੀ.ਐਸ.ਪੀ. ਲਵਪ੍ਰੀਤ ਸਿੰਘ ਬਰਨਾਲਾ, 7 ਅਪ੍ਰੈਲ (ਰਵਿੰਦਰ ਸ਼ਰਮਾ) : ਸੋਮਵਾਰ ਨੂੰ ਬਰਨਾਲਾ ਦੇ ਆਰ.ਟੀ.ਏ. ਦਫ਼ਤਰ ਵਿੱਚ ਵਿਜੀਲੈਂਸ ਵਿਭਾਗ ਦੀ ਟੀਮ ਨੇ…

ਰਾਜੇਸ਼ ਛਿੱਬਰ ਐਸ.ਪੀ. (ਐਚ) ਬਰਨਾਲਾ ਵਜੋਂ ਤਾਇਨਾਤ, ਪਹਿਲਾਂ ਵੀ ਬਰਨਾਲਾ ਵਿੱਚ ਨਿਭਾਅ ਚੁੱਕੇ ਹਨ ਸੇਵਾਵਾਂ

ਬਰਨਾਲਾ, 7 ਅਪ੍ਰੈਲ (ਰਵਿੰਦਰ ਸ਼ਰਮਾ) :ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਵਿੱਚ ਰਾਜੇਸ਼ ਛਿੱਬਰ ਨੂੰ ਐਸ.ਪੀ. ਹੈੱਡ ਕੁਆਰਟਰ ਬਰਨਾਲਾ ਤਾਇਨਾਤ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਉਹ ਸਿਟੀ ਪੁਲਿਸ ਸਟੇਸ਼ਨ ਬਰਨਾਲਾ, ਪੁਲਿਸ…

ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਆਵੇਗੀ ਵਿਦਿਅਕ ਕ੍ਰਾਂਤੀ : ਕੁਲਵੰਤ ਸਿੰਘ ਪੰਡੋਰੀ

- ਵਿਧਾਇਕ ਨੇ ਬਖਤਗੜ੍ਹ ਦੇ ਸਕੂਲਾਂ ਵਿੱਚ ਕਰੀਬ 45 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਮਹਿਲ ਕਲਾਂ, 7 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ -…

ਪੰਜਾਬ ਸਿੱਖਿਆ ਕ੍ਰਾਂਤੀ : ਸੰਸਦ ਮੈਂਬਰ ਮੀਤ ਹੇਅਰ ਵਲੋਂ 82.89 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

- ਸੂਬਾ ਸਰਕਾਰ ਵਲੋਂ ਬੁਨਿਆਦੀ ਢਾਂਚੇ ਵਿੱਚ ਲਿਆਂਦਾ ਜਾ ਰਿਹਾ ਹੈ ਵੱਡਾ ਸੁਧਾਰ: ਮੀਤ ਹੇਅਰ - ਸਕੂਲਾਂ ਵਿੱਚ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦੇ ਕੰਮਾਂ ਨਾਲ ਬਦਲੀ ਨੁਹਾਰ - ਪਿੰਡ ਵਾਸੀਆਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਪੰਜਾਬ…