ਜੱਚਾ-ਬੱਚਾ ਸਿਹਤ ਸੰਭਾਲ ਵਿਸ਼ੇ ਤਹਿਤ ਮਨਾਇਆ ਵਿਸ਼ਵ ਸਿਹਤ ਦਿਵਸ
ਬਰਨਾਲਾ, 7 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਪ੍ਰਵੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੀਆਂ…