ਬਲੈਕਆਊਟ ਦੌਰਾਨ ਬਰਨਾਲਾ ਦੇ ਛੱਤਾ ਖੂਹ ’ਤੇ ਸਥਿਤ ਕਨਫੈਕਸ਼ਨਰੀ ਦੀ ਦੁਕਾਨ ’ਚ ਚੋਰੀ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਵਿੱਚ ਬੀਤੀ ਰਾਤ ਹੋਏ ਬਲੈਕਆਊਟ ਨੇ ਅਪਰਾਧੀਆਂ ਨੂੰ ਇੱਕ ਨਵਾਂ ਮੌਕਾ ਪ੍ਰਦਾਨ ਕਰ ਦਿੱਤਾ। ਇਸ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਇੱਕ ਅਣਪਛਾਤੇ ਚੋਰ ਨੇ ਸਥਾਨਕ ਸਦਰ ਬਾਜ਼ਾਰ…

ਗਰਮੀ ਦੀ ਪਹਿਲੀ ਬਰਸਾਤ ਨੇ ਬਰਨਾਲਾ ’ਚ ਬਦਲਾਅ ਅਤੇ ਵਿਕਾਸ ਦੀ ਖੋਲ੍ਹੀ ਪੋਲ

- ਗਲੀਆਂ ’ਚ ਖੜ੍ਹਾ ਕਈ ਕਈ ਫੁੱਟ ਪਾਣੀ ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਵਿਕਾਸ ਅਤੇ ਬਦਲਾਅ ਦੀ ਗੱਲ ਕੀਤੀ ਜਾ ਰਹੀ ਹੈ। ਹੁਣ ਤੱਕ…

ਬਰਨਾਲਾ ’ਚ ਵੀ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ

- ਜ਼ਿਲ੍ਹੇ ਵਿੱਚ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ,…

ਬਰਨਾਲਾ ’ਚ ਏਅਰ ਫੋਰਸ ਸਟੇਸ਼ਨ ਦੀ ਸੁਰੱਖਿਆ ਵਧੀ, ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਟੀ ਬੈਨਿਥ ਵੱਲੋਂ ਅੱਜ-ਕੱਲ ਦੇ ਸਕਿਉਰਿਟੀ ਹਾਈ ਅਲਰਟ ਹਾਲਾਤਾਂ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ ਪੰਜਾਬ ਵਿਲੇਜ ਐਂਡ ਸਮਾਲ ਟਾਊਨਜ ਪੈਟਰੋਲ ਐਕਟ…

ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਅੰਦਰ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲੇ ਹਾਦਸੇ ਵਿੱਚ ਸ਼ਮਸ਼ੇਰ ਸਿੰਘ ਵਾਸੀ ਘੁੰਨਸ ਜੋ ਕਿ ਬਠਿੰਡਾ ਚੰਡੀਗੜ੍ਹ…

ਬਰਨਾਲਾ ਵਿੱਚ ਵੀ ਸਮਾਗਮਾਂ ਦੌਰਾਨ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਚਲਾਉਣ ‘ਤੇ ਪਾਬੰਦੀ

ਬਰਨਾਲਾ, 8 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਟੀ.ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿੰਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ…

ਟ੍ਰਾਈਡੈਂਟ ਫੈਕਟਰੀ ਧੌਲਾ ਅਤੇ ਆਈ ਓ ਐੱਲ ਫੈਕਟਰੀ ਫਤਿਹਗੜ੍ਹ ਛੰਨਾ ਵਿਖੇ ਹੋਈ ਜ਼ਿਲ੍ਹਾ ਬਰਨਾਲਾ ਦੀ ਦੂਜੀ ਮੌਕ ਡਰਿੱਲ

- ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਬਲੈਕ ਆਉਟ ਦੌਰਾਨ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ : ਉੱਪ ਮੰਡਲ ਮੈਜਿਸਟਰੇਟ ਬਰਨਾਲਾ, 7 ਮਈ ਰਵਿੰਦਰ ਸ਼ਰਮਾ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ…

ਬਰਨਾਲਾ ਅਦਾਲਤ ਨੇ ਵਿਅਕਤੀ ਨੂੰ ਕੇਸ ’ਚੋਂ ਤਾਂ ਕਰ ਦਿੱਤਾ ਸੀ ਬਰੀ, ਪਰ ਗੈਰ ਹਾਜ਼ਰ ਰਹਿਣ ਕਾਰਨ ਕਸੂਤਾ ਫ਼ਸਿਆ

ਬਰਨਾਲਾ, 7 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਆਈ.ਪੀ.ਐੱਸ. ਦੀ ਅਗਵਾਈ ਹੇਠ ਪੀ.ਓ. ਸਟਾਫ਼ ਬਰਨਾਲਾ ਦੀ ਪੁਲਿਸ ਨੇ ਐਕਸਾਈਜ਼ ਐਕਟ ਦੇ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ…

ਅੱਜ ਬਰਨਾਲਾ ਵਿੱਚ ਹੋਈ ਪਹਿਲੀ ਮੌਕ ਡਰਿੱਲ

- ਸਕੂਲੀ ਵਿਦਿਆਰਥੀਆਂ, ਸਟਾਫ ਮੈਂਬਰਾਂ, ਸਿਵਲ ਡਿਫੈਂਸ ਵਾਰਡਨ ਨੂੰ ਅੱਗ ਲੱਗਣ ਦੇ ਹਾਲਤਾਂ 'ਚ ਕੀਤੇ ਜਾਣਾ ਵਾਲੇ ਕੰਮ ਬਾਰੇ ਦੱਸਿਆ ਗਿਆ - ਲੋਕ ਸ਼ਾਂਤ ਰਹਿਣ ਅਤੇ ਅਫਵਾਹਾਂ ਤੋਂ ਬਚਣ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਬਰਨਾਲਾ, 7…

20 ਮਈ ਦੀ ਦੇਸ਼ ਪੱਧਰੀ ਹੜ੍ਹਤਾਲ ’ਚ ਵੱਧ ਚੜ੍ਹ ਕੇ ਭਾਗ ਲੈਣਗੀਆਂ ਮਜ਼ਦੂਰ ਜੱਥੇਬੰਦੀਆਂ

ਬਰਨਾਲਾ , 7 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੀਆਂ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵਿੱਚ ਸ਼ਾਮਲ ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਸਕੱਤਰ ਖੁਸ਼ੀਆ ਸਿੰਘ, ਮੀਤ ਪ੍ਰਧਾਨ ਕੌਰ ਸਿੰਘ ਕਲਾਲ…