Posted inਬਰਨਾਲਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਐਤਵਾਰ ਨੂੰ ਤਪਾ ਪੁੱਜਣਗੇ
ਤਪਾ, 28 ਜੂਨ (ਰਵਿੰਦਰ ਸ਼ਰਮਾ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਭਲਕੇ 29 ਜੂਨ ਨੂੰ ਇਕ ਸ਼ਿਕਾਇਤ ਦੇ ਸਬੰਧ ਵਿੱਚ ਤਪਾ (ਜ਼ਿਲ੍ਹਾ ਬਰਨਾਲਾ) ਪੁੱਜਣਗੇ। ਇਹ ਜਾਣਕਾਰੀ ਦਿੰਦੇ ਹੋਏ ਮੈਂਬਰ…