Posted inਬਰਨਾਲਾ
ਟਰਾਂਸਫ਼ਾਰਮਰ ਦੀ ਮੁਰੰਮਤ ਦੌਰਾਨ ਸਹਾਇਕ ਲਾਇਨਮੈਨ ਦੀ ਮੌਤ
ਬਰਨਾਲਾ, 25 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਟ੍ਰਾਂਸਫਾਰਮਰ ਦੀ ਮੁਰੰਮਤ ਦੌਰਾਨ ਬਿਜਲੀ ਵਿਭਾਗ ਦੇ ਸਹਾਇਕ ਲਾਇਨਮੈਨ ਦੀ ਕਰੰਗਟ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। …