ਸਕੂਲਾਂ ’ਚ ਪਖ਼ਾਨਿਆਂ ਦੀ ਮੁਰੰਮਤ ਦਾ ਵਿਵਾਦ ਭਖਿਆ, ਮੀਤ ਹੇਅਰ ਨੇ ਕੀਤਾ ਪਲਟਵਾਰ

- ਜੇਕਰ ਪਿਛਲੀਆਂ ਸਰਕਾਰਾਂ ਨੇ ਕੁਝ ਕੀਤਾ ਹੁੰਦਾ ਤਾਂ ਸਾਨੂੰ ਲੋੜ ਨਹੀਂ ਸੀ ਪੈਣੀ : ਹੇਅਰ ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮੀਤ ਹੇਅਰ ਨੇ ਪੰਜਾਬ ਦੇ…

ਗੁਰਦੁਆਰਾ ਬੀਬੀ ਪ੍ਰਧਾਨ ਕੌਰ ਸਾਹਿਬ ਬਰਨਾਲਾ ਵਿਖੇ ਮਹਾਨ ਗੁਰਮਤਿ ਸਮਾਗਮ 13 ਅਪ੍ਰੈਲ ਨੂੰ

ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਖਾਲਸਾ ਸਾਜਨਾ ਦਿਵਸ ਮੋਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।…

ਔਰਤ ਦਾ ਮੋਬਾਈਲ ਖੋਹ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ

ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੀ ਸਬ ਡਵੀਜ਼ਨ ਤਪਾ ਮੰਡੀ ਦੇ ਡਾਕਘਰ ਨੇੜੇ ਬੱਸ ਦੀ ਉਡੀਕ ਕਰ ਰਹੀ ਇਕ ਔਰਤ ਦੇ ਹੱਥ ’ਚੋਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਮੋਬਾਇਲ ਖੋਹ ਕੇ ਫ਼ਰਾਰ ਹੋ…

ਤਪਾ ਮੰਡੀ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਭੂਆ ਭਤੀਜੇ ਦੀ ਮੌਤ

ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਤਪਾ ਮੰਡੀ ’ਚ ਭਿਆਨਕ ਸੜਕ ਹਾਦਸੇ ਵਾਪਰਿਆ, ਜਿਸ ’ਚ ਮੋਟਰਸਾਈਕਲ ਸਵਾਰ ਭੂਆ ਭਤੀਜੇ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਤਪਾ ਮੰਡੀ ਦੇ ਨਜ਼ਦੀਕੀ ਪਿੰਡ…

ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਦੇ ਲਏ ਚੋਣ ਟਰਾਇਲ : ਜ਼ਿਲ੍ਹਾ ਖੇਡ ਅਫ਼ਸਰ

ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਦਫਤਰ ਜ਼ਿਲ੍ਹਾ ਖੇਡ ਵਿਭਾਗ ਬਰਨਾਲਾ ਵੱਲੋਂ ਦੋ ਦਿਨਾਂ ਚੋਣ ਟਰਾਇਲ…

ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਛੁਡਵਾਇਆ

ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਹੁਕਮਾਂ ਅਨੁਸਾਰ…

ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਦਾ 93ਵਾਂ ਜਨਮ ਦਿਨ ਮਨਾਇਆ

- ਗਾਸੋ ਦੀਆਂ ਦੋ ਨਵੀਆਂ ਪੁਸਤਕਾਂ 'ਇਹ ਇੱਕ ਆਵਾਜ਼ ਹੈ' ਤੇ 'ਪਿੰਗਲਵਾੜਾ ਅਮ੍ਰਿਤਸਰ ਦਾ ਅਦੁੱਤੀ ਯੋਗਦਾਨ' ਲੋਕ ਅਰਪਣ ਕੀਤੀਆਂ ਗਈਆਂ ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬੀ ਸਾਹਿਤ ਰਤਨ ਤੇ ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ…

ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

- ਸੰਸਦ ਮੈਂਬਰ ਮੀਤ ਹੇਅਰ ਤੇ ਵਿਧਾਇਕ ਉੱਗੋਕੇ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਵੀਰਵਾਰ ਨੂੰ ਮਾਰਕੀਟ ਕਮੇਟੀ ਦਫ਼ਤਰ ਬਰਨਾਲਾ ਵਿਖੇ ਪਰਮਿੰਦਰ ਸਿੰਘ ਭੰਗੂ ਨੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ…

8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

- ਬੇਸਹਾਰਾ ਬਜ਼ੁਰਗਾਂ ਨੂੰ ਘਰ ਵਰਗਾ ਮਾਹੌਲ ਮੁਹਈਆ ਕਰਾਇਆ ਜਾਵੇਗਾ : ਡਾ. ਬਲਜੀਤ ਕੌਰ - ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੀਤ ਹੇਅਰ - ਬਿਰਧ ਆਸ਼ਰਮ ਪੁੱਜੇ ਬਿਰਧ ਹੋਏ ਭਾਵੁਕ, ਪੰਜਾਬ ਸਰਕਾਰ ਦਾ…

ਪੰਜਾਬ ਸਿੱਖਿਆ ਕ੍ਰਾਂਤੀ: ਪੰਜਾਬ ਸਰਕਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਪੱਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ : ਮੀਤ ਹੇਅਰ

- ਸੰਸਦ ਮੈਂਬਰ ਨੇ ਸੇਖਾ ਅਤੇ ਸੰਘੇੜਾ ਸਕੂਲਾਂ ਵਿੱਚ ਪੌਣੇ ਕਰੋੜ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ…