ਬਰਨਾਲਾ ਪੁਲਿਸ ਵੱਲੋਂ ਸਰਚ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੋਟਸਪੋਟ ਥਾਵਾਂ ’ਤੇ ਚਲਾਇਆ ਸਰਚ ਆਪਰੇਸ਼ਨ

ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਡੀਆਈਜੀ ਪਟਿਆਲਾ ਰੇਂਜ ਨਾਨਕ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਐਸਐਸਪੀ ਮੁਹੰਮਦ ਸਰਫਰਾਜ ਆਲਮ ਦੀ ਨਿਗਰਾਨੀ ਹੇਠ ਪੁਲਿਸ ਤੇ ਐਕਸਾਈਜ ਵਿਭਾਗ ਨੇ ਸਾਂਝੇ ਤੌਰ ’ਤੇ ਜ਼ਿਲ੍ਹੇ ਭਰ ’ਚ ਨਜਾਇਜ ਸ਼ਰਾਬ…

ਚੋਰੀ ਦੇ ਦਸ ਮੋਟਰਸਾਇਕਲਾਂ ਸਣੇ ਦੋ ਕਾਬੂ, ਇਕ ਦੀ ਭਾਲ ਜਾਰੀ

ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਥਾਣਾ ਟੱਲੇਵਾਲ ਦੀ ਪੁਲਿਸ ਨੇ ਦੋ ਚੋਰਾਂ ਨੂੰ ਚੋਰੀ ਦੇ ਦਸ ਮੋਟਰਸਾਇਕਲਾਂ ਸਣੇ ਕਾਬੂ ਕੀਤਾ ਹੈ। ਜੋ ਵੱਖ-ਵੱਖ ਜਿਲ੍ਹਿਆਂ ’ਚੋਂ ਚੋਰੀ ਕੀਤੇ ਹੋਏ ਸਨ। ਐਸਐਚਓ ਜਗਜੀਤ ਸਿੰਘ ਨੇ ਦੱਸਿਆ…

ਦੇਸ਼ ਨੂੰ ਅਜ਼ਾਦ ਹੋਏ 77 ਸਾਲ ਹੋਏ ਤੇ ਅਮਰੀਕੀ ਰਾਸ਼ਟਰਪਤੀ ਕਹਿੰਦਾ ਹਜ਼ਾਰਾਂ ਸਾਲ ਪੁਰਾਣਾ ਮਸਲਾ : ਮੀਤ ਹੇਅਰ

ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦੇ ਮੁੱਦੇ 'ਤੇ ਅਮਰੀਕੀ ਰਾਸ਼ਟਰਪਤੀ ਦੀ ਭੂਮਿਕਾ 'ਤੇ ਇਤਰਾਜ਼ ਜਤਾਇਆ ਹੈ।…

ਹੁਣ 80 ਲੱਖ ਦੀ ਲਾਗਤ ਨਾਲ ਸ਼ਹਿਰ ਦਾ ਦੂਜਾ ਕੂੜਾ ਡੰਪ ਵੀ ਹੋਵੇਗਾ ਖਤਮ : ਮੀਤ ਹੇਅਰ

- ਲੋਕ ਸਭਾ ਮੈਂਬਰ ਨੇ ਕੰਮ ਕਰਾਇਆ ਸ਼ੁਰੂ; 20000 ਮੀਟ੍ਰਿਕ ਟਨ ਕੂੜੇ ਦਾ ਹੋਵੇਗਾ ਨਿਬੇੜਾ - ਠੋਸ ਕੂੜੇ ਨੂੰ ਬਾਲਣ ਵਜੋਂ ਵਰਤਿਆ ਜਾਵੇਗਾ, ਕਰੀਬ 6 ਮਹੀਨਿਆਂ ਵਿਚ ਮੁਕੰਮਲ ਹੋਵੇਗਾ ਪ੍ਰੋਜੈਕਟ   ਬਰਨਾਲਾ, 13 ਮਈ (ਰਵਿੰਦਰ…

ਰੋਜ਼ਗਾਰ ਬਿਓਰੋ ਵਲੋਂ ਪਲੇਸਮੈਂਟ ਕੈਂਪ 16 ਨੂੰ

ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ - ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ…

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨ

- ਮੌਜੂਦਾ ਹਾਲਤਾਂ ਸਬੰਧੀ ਗੰਭੀਰ ਵਿਚਾਰਾਂ ਕਰਦੇ ਭਵਿੱਖੀ ਕਾਰਜਾਂ ਦੀ ਨਿਸ਼ਾਨਦੇਹੀ, 20 ਜਨਵਰੀ ਦੀ ਹੜਤਾਲ ਦਾ ਸਮਰਥਨ ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦਾ ਜਥੇਬੰਦਕ ਇਜਲਾਸ ਸੂਬਾਈ ਆਗੂਆਂ ਧਨਵੰਤ ਸਿੰਘ…

ਬਰਨਾਲਾ ਪੁਲਿਸ ਤੇ ਗੈਂਗਸਟਰ ਵਿਚਕਾਰ ਫਾਇਰਿੰਗ, ਗੈਂਗਸਟਰ ਜ਼ਖ਼ਮੀ

- ਦੁੱਲੇਕੇ ਗੈਂਗ ਦਾ ਸਰਗਰਮ ਗੁਰਗਾ ਹੈ ਗੈਂਗਸਟਰ ਲਵਪ੍ਰੀਤ ਸਿੰਘ ਜੰਡੂ  ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਮੰਗਲਵਾਰ ਦਿਨ ਚੜ੍ਹਦਿਆਂ ਹੀ ਜ਼ਿਲ੍ਹਾ ਬਰਨਾਲਾ ਵਿਖੇ ਵਿਧਾਤਾ-ਟੱਲੇਵਾਲ ਪੁੱਲ ਦੇ ਲਿੰਕ ਰੋਡ 'ਤੇ ਗੈਂਗਸਟਰ ਤੇ ਪੁਲਿਸ ਵਿਚਕਾਰ ਹੋਈ…

ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ, ਮੰਗਲਵਾਰ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ : ਡਿਪਟੀ ਕਮਿਸ਼ਨਰ

- ਕਿਹਾ : ਜ਼ਿਲ੍ਹਾ ਵਾਸੀਆਂ ਤੋਂ ਮਿਲਿਆ ਪੂਰਨ ਸਹਿਯੋਗ, ਅਫਵਾਹਾਂ ਤੋਂ ਬਚਣ ਦੀ ਅਪੀਲ ਬਰਨਾਲਾ, 12 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ…

ਹੰਡਿਆਇਆ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ 2 ਵਿਅਕਤੀ ਕਾਬੂ

ਹੰਡਿਆਇਆ, 12 ਮਈ (ਰਵਿੰਦਰ ਸ਼ਰਮਾ) - ਹੰਡਿਆਇਆ ਪੁਲਿਸ ਵੱਲੋਂ ਮੋਬਾਇਲ ਲੁੱਟ ਖੋਹ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੰਡਿਆਇਆ ਪੁਲਿਸ ਚੌਂਕੀ ਇੰਚਾਰਜ ਤਰਸੇਮ…

ਭਗਵੰਤ ਮਾਨ ਕਿਸਾਨ ਜਥੇਬੰਦੀਆਂ ਪ੍ਰਤੀ ਘਟੀਆ ਬਿਆਨਬਾਜੀ ਤੋਂ ਗੁਰੇਜ ਕਰੇ – ਸੀਰਾ ਛੀਨੀਵਾਲ

ਬਰਨਾਲਾ, 12 ਮਈ (ਰਵਿੰਦਰ ਸ਼ਰਮਾ) : ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆ ਜਿਲ੍ਹਾ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ…