ਹਸਪਤਾਲ ’ਚ ਰਾਤ ਸਮੇਂ ਨਸ਼ਾ ਕਰਨ ਵਾਲਿਆਂ ਤੋਂ ਦੁਖੀ ਨਰਸਿੰਗ ਸਟਾਫ਼ ਨੇ ਦਿੱਤਾ ਧਰਨਾ, ਹੜ੍ਹਤਾਲ ’ਤੇ ਜਾਣ ਦੀ ਦਿੱਤੀ ਚਿਤਾਵਨੀ

ਬਰਨਾਲਾ, 15 ਫ਼ਰਵਰੀ (ਰਵਿੰਦਰ ਸ਼ਰਮਾ) : ਸ਼ਨੀਵਾਰ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਪ੍ਰਸ਼ਾਸਨ ਖ਼ਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਤੇ ਧਰਨਾ ਦਿੱਤਾ। ਉਨ੍ਹਾਂ ਦਾ ਦੋਸ਼ ਸੀ ਕਿ ਸਿਵਲ ਹਸਪਤਾਲ ’ਚ ਕੰਮ ਕਰਨ ਵਾਲੇ ਨਰਸਿੰਗ…

ਜੇਲ੍ਹਬ੍ਰੇਕਰ ਸੇਖੋਂ ਗਿਰੋਹ ਦਾ ਮੈਂਬਰ ਗੋਪੀ ਗ੍ਰਿਫ਼ਤਾਰ, ਚੰਡੀਗੜ੍ਹ ਤੋਂ ਆ ਰਿਹਾ ਸੀ ਬਰਨਾਲਾ

- ਗੋਪੀ ਦੀ ਪਤਨੀ ਸੁਖਮਨਪ੍ਰੀਤ ਕੌਰ, ਸਾਥੀ ਗਗਨਦੀਪ ਸਿੰਘ ਤੇ ਉਸਦੀ ਪਤਨੀ ਹਰਪ੍ਰੀਤ ਕੌਰ ਕਾਬੂ ਬਰਨਾਲਾ, 15 ਫ਼ਰਵਰੀ (ਰਵਿੰਦਰ ਸ਼ਰਮਾ) : ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਸ਼ਨਿੱਚਰਵਾਰ ਨੂੰ ਬਰਨਾਲਾ ’ਚ ਵੱਡੀ ਕਾਰਵਾਈ ਕੀਤੀ ਹੈ। ਜਿਸ ਵਲੋਂ ਧਨੌਲਾ…

ਕਾਇਆਕਲਪ ਪ੍ਰੋਗਰਾਮ ਵਿੱਚ ਸਬ ਡਿਵੀਜ਼ਨਲ ਹਸਪਤਾਲ ਤਪਾ ਸੂਬੇ ਭਰ ‘ਚੋਂ ਮੋਹਰੀ

- ਸਿਵਲ ਹਸਪਤਾਲ ਬਰਨਾਲਾ ਅਤੇ ਸੀ.ਐਚ.ਸੀ. ਮਹਿਲ ਕਲਾਂ ਨੂੰ ਤੀਜਾ ਸਥਾਨ  ਬਰਨਾਲਾ, 13 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਅਧੀਨ ਸਿਹਤ ਸੰਸਥਾਵਾਂ ਨੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਅਤੇ ਡਿਪਟੀ ਕਮਿਸ਼ਨਰ…

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ, ਕੀਟਨਾਸ਼ਕ ਤੇ ਬੀਜ ਡੀਲਰਾਂ ਨਾਲ ਮੀਟਿੰਗ

ਬਰਨਾਲਾ, 13 ਫਰਵਰੀ (ਰਵਿੰਦਰ ਸ਼ਰਮਾ) : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ.ਜਗਦੀਸ਼ ਸਿੰਘ ਨੇ ਸਾਉਣੀ 2025 ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਖਾਦ, ਕੀਟਨਾਸ਼ਕ ਅਤੇ ਬੀਜ ਡੀਲਰਾਂ ਨਾਲ ਜ਼ਿਲ੍ਹਾ ਦਫਤਰ ਵਿਚ ਮੀਟਿੰਗ ਕੀਤੀ ਗਈ…

13 ਫ਼ਰਵਰੀ ਨੂੰ ਬਰਨਾਲਾ ’ਚ ਬਿਜਲੀ ਬੰਦ ਰਹੇਗੀ

ਬਰਨਾਲਾ, 12 ਫਰਵਰੀ (ਰਵਿੰਦਰ ਸ਼ਰਮਾ) : ਬਿਜਲੀ ਵਿਭਾਗ ਦੇ ਸਹਾਇਕ ਕਾਰਜਕਾਰੀ ਇੰਜਨੀਅਰ ਉਪ ਮੰਡਲ ਸ਼ਹਿਰੀ ਬਰਨਾਲਾ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11 ਕੇ.ਵੀ ਕੇ.ਸੀ ਰੋਡ ਫੀਡਰ 'ਤੇ ਜ਼ਰੂਰੀ ਮੁਰੰਮਤ ਕਰਨ ਕਾਰਨ 13…

ਨੌਜਵਾਨਾਂ ਨੂੰ ਜੇ.ਸੀ.ਬੀ. ਦੀ ਸਿਖਲਾਈ ਲਈ ਕੋਰਸ ਦੀ ਸ਼ੁਰੂਆਤ 17 ਫਰਵਰੀ ਤੋਂ

ਬਰਨਾਲਾ, 11 ਫਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਵੀਆਂ ਤਕਨੀਕਾਂ ਰਾਹੀਂ ਸਿਖਲਾਈ ਦੇਣ ਲਈ ਹਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਅਤੇ ਡਰਾਈਵਿੰਗ…

ਸੁਰੱਖਿਅਤ ਇੰਟਰਨੇਟ ਦਿਨ : ਆਪਣੇ ਆਪ ਨੂੰ ਡਿਜਿਟਲ ਤੌਰ ’ਤੇ ਸੁਰੱਖਿਅਤ ਰੱਖੋ ਸੁਰੱਖਿਆਤ, ਕਿਸੇ ਵੀ ਪ੍ਰਕਾਰ ਦੇ ਸ਼ੱਕੀ ਕਿਸਮ ਦੇ ਲਿੰਕ ’ਤੇ ਨਾ ਕਰੋ ਕਲਿੱਕ

-- ਜਿਲ੍ਹਾ ਬਰਨਾਲਾ ਦੇ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਕੇਂਦਰ (ਐਨ.ਆਈ.ਸੀ) ਵੱਲੋਂ ਲੋਕਾਂ ਨੂੰ ਸੁਰੱਖਿਅਤ ਤਰੀਕੇ ਨਾਲ ਇੰਟਰਨੇਟ ਦੀ ਵਰਤੋਂ ਕਰਨ ਲਈ ਪ੍ਰੇਰਿਆ ਗਿਆ। -- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਕਾਰੀ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸਬੰਧੀ ਲੈਕਚਰ…

ਮੈਗਾ ਸਕੂਲ ਪ੍ਰਬੰਧਕ ਕਮੇਟੀ ਦੀ ਮੀਟਿੰਗ ਕਰਵਾਈ

ਬਰਨਾਲਾ, 11 ਫਰਵਰੀ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਦੇ ਆਦੇਸ਼ਾਂ ਮੁਤਾਬਿਕ ਮੈਗਾ ਸਕੂਲ ਪ੍ਰਬੰਧਕ ਕਮੇਟੀ ਮੀਟਿੰਗ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਕਰਵਾਈ ਗਈ। ਇਸ ਮੌਕੇ ਸਕੂਲ ਪ੍ਰਬੰਧਕ ਜਗਸੀਰ ਸਿੰਘ ਤੇ ਸਾਰੇ ਮੈਂਬਰ…

ਸਿਹਤ ਵਿਭਾਗ ਵੱਲੋ ਪਿੰਡ ਪੱਧਰ ਤੱਕ ਕਰਵਾਏ ਜਾ ਰਹੇ ਹਨ “ਕਿਸ਼ੋਰ ਸਿਹਤ ਸਬੰਧੀ” ਸੈਮੀਨਾਰ

ਬਰਨਾਲਾ, 11 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋ ਡਾ ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਡਾ ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ ਦੀ ਅਗਵਾਈ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ 10…

ਸੀ.ਐੱਚ.ਸੀ. ਮਹਿਲ ਕਲਾਂ ਨੇ ਰਾਜ ਪੱਧਰ ’ਤੇ ਪ੍ਰਾਪਤ ਕੀਤਾ ਤੀਜਾ ਸਥਾਨ

ਬਰਨਾਲਾ\ਮਹਿਲ ਕਲਾਂ, 11 ਫਰਵਰੀ (ਰਵਿੰਦਰ ਸ਼ਰਮਾ) : ਸਿਵਲ ਸਰਜਨ ਬਰਨਾਲਾ ਡਾ.ਬਲਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੁਰਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਸੀ ਐਚ ਸੀ ਮਹਿਲ ਕਲਾਂ ਨੇ…