ਬਰਨਾਲਾ ਵਿਖੇ ਜਨਤਕ ਜਥੇਬੰਦੀਆਂ ਨੇ ਮਈ ਦਿਹਾੜੇ ‘ਤੇ ਦਿੱਤਾ ਭਾਈਚਾਰਕ ਸਾਂਝ ਦਾ ਹੋਕਾ

ਬਰਨਾਲਾ 1 ਮਈ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਜਨਤਕ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਮਜ਼ਦੂਰ ਦਿਹਾੜਾ ਪੁਰਾਣੇ ਵਾਟਰ ਵਰਕਸ ਤੇ ਲਾਲ ਫਰੇਰਾ ਝੁਲਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਇਕੱਠ…

ਸੰਸਦ ਮੈਂਬਰ ਮੀਤ ਹੇਅਰ ਨੇ ਐੱਸਸੀ ਕਮਿਸ਼ਨ ਮੈਂਬਰ ਰੁਪਿੰਦਰ ਸੀਤਲ ਨੂੰ ਦਿੱਤੀਆਂ ਸ਼ੁਭਕਾਮਨਾਵਾਂ

- ਐੱਸ.ਸੀ. ਭਾਈਚਾਰੇ ਦੇ ਲੋਕਾਂ ਦੀ ਭਲਾਈ ਲਈ ਰਹਾਂਗਾ ਯਤਨਸ਼ੀਲ: ਰੁਪਿੰਦਰ ਸਿੰਘ ਸੀਤਲ ਬਰਨਾਲਾ, 1 ਮਈ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰੁਪਿੰਦਰ…

ਪੰਜਾਬ ਦੇ ਪਾਣੀਆਂ ਦੇ ਮਾਮਲੇ ਵਿਚ ਵਧੀਕੀ ਬਰਦਾਸ਼ਤ ਨਹੀਂ : ਐਮ ਪੀ ਮੀਤ ਹੇਅਰ

- ਕਿਹਾ : ਸੂਬੇ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ, ਕੀਤਾ ਜਾਵੇਗਾ ਸੰਘਰਸ਼ ਬਰਨਾਲਾ, 1 ਮਈ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ…

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਮਜ਼ਦੂਰ ਦਿਵਸ ‘ਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਦੀ ਰਿਹਾਇਸ਼ ਅੱਗੇ ਲਾਇਆ ਜ਼ਿਲਾ ਪੱਧਰੀ ਧਰਨਾ

- ਯੂਪੀਐੱਸ ਸਕੀਮ ਨੂੰ ਵਿਚਾਰਨ ਦੀ ਬਜਾਏ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਫੌਰੀ ਲਾਗੂ ਕਰੇ ਆਪ ਸਰਕਾਰ: ਪੀ.ਪੀ.ਪੀ.ਐੱਫ ਬਰਨਾਲਾ, 1 ਮਈ (ਰਵਿੰਦਰ ਸ਼ਰਮਾ) : ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ…

ਸੰਸਦ ਮੈਂਬਰ ਮੀਤ ਹੇਅਰ ਨੇ ਪੰਜ ਸਕੂਲਾਂ ਵਿੱਚ 82 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਧਨੌਲਾ\ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਏ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਜਿੱਥੇ ਸਕੂਲਾਂ ਵਿਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਓਥੇ ਬੁਨਿਆਦੀ ਢਾਂਚੇ ਵਿੱਚ…

ਸਿੱਖਿਆ ਕ੍ਰਾਂਤੀ : ਵਿਧਾਇਕ ਉੱਗੋਕੇ ਵਲੋਂ ਸਕੂਲਾਂ ਵਿਚ 22 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

- ਕਿਹਾ : ਨੌਜਵਾਨਾਂ ਨੂੰ ਖੇਡਾਂ ਮੈਦਾਨਾਂ ਵੱਲ ਮੋੜਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਉਪਰਾਲੇ ਸ਼ਹਿਣਾ\ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ…

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਅੰਜ਼ਾਮ ‘ਤੇ ਪਹੁੰਚਾਏਗਾ ਨਸ਼ਾ ਮੁਕਤੀ ਮੋਰਚਾ : ਚੁਸ਼ਪਿੰਦਰ ਚਹਿਲ

- 2 ਮਈ ਨੂੰ ਵਿਲੇਜ ਡਿਫੈਂਸ ਕਮੇਟੀਆਂ ਦੀ ਹੋਵੇਗੀ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ - ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਭ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਸੱਦਾ ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ…

ਡਾ. ਬਲਜੀਤ ਸਿੰਘ ਨੇ ਸੰਭਾਲਿਆ ਸਿਵਲ ਸਰਜਨ ਬਰਨਾਲਾ ਦਾ ਅਹੁਦਾ

- ਉੱਤਮ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ: ਡਾ. ਬਲਜੀਤ ਸਿੰਘ ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : "ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ,…

ਭਾਰਤ ਮਾਲਾ ਹਾਈਵੇ : ਭਾਕਿਯੂ ਡਕੌਂਦਾ ਦਾ ਵਫਦ ਡੀਸੀ ਨੂੰ ਮਿਲਿਆ

ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪ੍ਰਸ਼ਾਸਨ ਤੇ ਭਾਰਤ ਮਾਲਾ ਹਾਈਵੇ ਦੇ ਅਧਿਕਾਰੀਆਂ ਵਲੋਂ ਲੰਘੇ ਕੱਲ ਮੰਗਲਵਾਰ ਨੂੰ ਧੱਕੇ ਨਾਲ ਜ਼ਮੀਨ ਅਕਵਾਇਰ ਕਰਨ ਨੂੰ ਲੈ ਕੇ ਭਾਕਿਯੂ ਡਕੌਂਦਾ ਦਾ ਇਕ ਵਫਦ ਜ਼ਿਲ੍ਹਾ ਪ੍ਰਧਾਨ ਦਰਸ਼ਨ…

ਨਰੇਗਾ ਮਜ਼ਦੂਰਾਂ ਨੂੰ ਦੋ ਮਹੀਨੇ ਤੋਂ ਬਕਾਇਆ ਰਕਮ ਨਾ ਮਿਲਣ ’ਤੇ ਰੋਸ ਪ੍ਰਦਰਸ਼ਨ

- 150 ਮਜ਼ਦੂਰਾਂ ਦੇ ਖਾਤਿਆਂ ’ਚ ਪੈਸੇ ਤੁਰੰਤ ਭੇਜਣ ਦੀ ਮੰਗ, ਮਹਿੰਗਾਈ ’ਚ ਗੁਜ਼ਾਰਾ ਹੋਇਆ ਔਖਾ ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਠੁੱਲੀਵਾਲ ’ਚ ਮਨਰੇਗਾ ਸਕੀਮ ਤਹਿਤ ਕੰਮ…