Posted inਬਰਨਾਲਾ
ਨਸ਼ਿਆਂ ਵਿਰੁੱਧ ਮੈਰਾਥਨ : ਡਿਪਟੀ ਕਮਿਸ਼ਨਰ ਟੀ. ਬੈਨਿਥ ਵਲੋਂ ਪ੍ਰਬੰਧਾਂ ਦਾ ਜਾਇਜ਼ਾ
ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮੈਰਾਥਨ ਕਾਰਵਾਈ ਜਾ ਰਹੀ ਹੈ ਜਿਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਇੱਥੇ ਬਾਬਾ ਕਾਲਾ ਮਹਿਰ…