ਜ਼ਿਲ੍ਹਾ ਬਰਨਾਲਾ ’ਚ ਸਪਾਰਕਿੰਗ ਕਾਰਨ ਖੇਤ ਨੂੰ ਲੱਗੀ ਅੱਗ, ਕਣਕ ਤੇ ਟਾਂਗਰ ਸੜਕੇ ਸੁਆਹ

ਭਦੌੜ\ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਕਸਬਾ ਭਦੌੜ ਵਿਖੇ ਖੇਤ ਨੂੰ ਅਚਾਨਕ ਅੱਗ ਲੱਗਣ ਕਾਰਨ ਢਾਈ ਕਨਾਲਾ ਕਣਕ ਅਤੇ ਇੱਕ ਏਕੜ ਟਾਂਗਰ ਸੜਕੇ ਸਵਾਹ ਹੋ ਗਿਆ। ਲੋਕਾਂ ਨੇ ਅੱਗ ’ਤੇ ਸਖ਼ਤ…

ਜੇਕਰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਇੱਕਲੌਤੇ ਪਾਰਕ ਨੂੰ ਉਜਾੜਿਆ ਤਾਂ ਕਰਾਂਗੇ ਤਿੱਖਾ ਸੰਘਰਸ਼ : ਕਮੇਟੀ

ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਵੀਰਵਾਰ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦੀ ਹੰਗਾਮੀ ਮੀਟਿੰਗ ਤੋ ਬਾਅਦ ਡੈਪੂਟੇਸ਼ਨ ਐਸ.ਐਮ.ਓ ਬਰਨਾਲਾ ਨੂੰ ਮਿਲਿਆ ਅਤੇ ਸਰਕਾਰੀ ਹਸਪਤਾਲ ਦੇ ਇੱਕਲੌਤੇ ਪਾਰਕ ਨੂੰ ਉਜਾੜਨ ਤੇ ਵਿਰੋਧ ਦਰਜ ਕਰਵਾਇਆ। ਕਮੇਟੀ…

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ

ਮਹਿਲ ਕਲਾਂ\ਬਰਨਾਲਾ 17 ਅਪ੍ਰੈਲ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ…

ਸੰਸਦ ਮੈਂਬਰ ਮੀਤ ਹੇਅਰ ਨੇ ਚਾਰ ਸਕੂਲਾਂ ਵਿੱਚ 32 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

- ਫਰਵਾਹੀ ਸਕੂਲ ਵਿੱਚ 11 ਲੱਖ ਦੀ ਲਾਗਤ ਨਾਲ ਬਣੀ ਸਾਇੰਸ ਲੈਬ ਬਰਨਾਲਾ 17 ਅਪ੍ਰੈਲ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਫਰਵਾਹੀ ਅਤੇ ਰਾਜਗੜ੍ਹ ਦੇ ਸਕੂਲਾਂ ਵਿਚ…

ਵਿਧਾਇਕ ਉੱਗੋਕੇ ਵਲੋਂ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਤਪਾ/ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਧੌਲਾ ਅਤੇ ਰੂੜੇਕੇ ਦੇ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।  ਉਨ੍ਹਾਂ…

ਬਰਨਾਲਾ ਵਿਖੇ ਨਵੇਂ ਤਹਿਸੀਲਦਾਰ ਨੇ ਸੰਭਾਲਿਆ ਅਹੁਦਾ

ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ ) : ਬਰਨਾਲਾ ਵਿਖੇ ਸੰਦੀਪ ਕੁਮਾਰ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਗੱਲਬਾਤ ਕਰਦੇ ਹੋਏ ਤਹਿਸੀਲਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਨੰਗਲ ਅਤੇ ਅਨੰਦਪੁਰ ਸਾਹਿਬ…

ਬੀਕੇਯੂ ਡਕੌਂਦਾ ਨੇ ਗਰੀਬ ਕਿਸਾਨ ਦੇ ਘਰ ਦੀ ਕੁਰਕੀ ਰੋਕੀ

ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਅੱਜ ਪਿੰਡ ਬੀਹਲਾ ਖ਼ੁਰਦ ਵਿਖੇ ਵਿਰੋਧ ਕਰਕੇ ਗਰੀਬ ਕਿਸਾਨ ਦੇ ਘਰ ਦੀ ਕੁਰਕੀ ਰੋਕੀ ਗਈ। ਜਥੇਬੰਦੀ ਦੇ ਵਿਰੋਧ ਨੂੰ ਦੇਖਦਿਆਂ ਕੋਈ ਵੀ ਸਰਕਾਰੀ ਅਧਿਕਾਰੀ…

ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ : ਹਰਿੰਦਰ ਧਾਲੀਵਾਲ

- ਪਿੰਡ ਭੱਠਲਾਂ ਦੇ ਸਕੂਲਾਂ ਵਿਚ 35 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, 11 ਲੱਖ ਨਾਲ ਸਕੂਲ ਨੂੰ ਮਿਲੀ ਨਵੀਂ ਸਾਇੰਸ ਲੈਬ ਬਰਨਾਲਾ, 16 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…

ਯੁੱਧ ਨਸ਼ਿਆਂ ਵਿਰੁੱਧ ਤਹਿਤ ਸਖੀ ਵਨ ਸਟਾਪ ਸੈਂਟਰ ਵਲੋਂ ਜਾਗਰੂਕਤਾ ਕੈਂਪ

ਬਰਨਾਲਾ, 16 ਅਪ੍ਰੈਲ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।  ਇਸ ਮੁਹਿੰਮ ਨੂੰ ਜਾਰੀ…